AAP Chandigarh MC
ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਰਹੀਆਂ ਹਨ। ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੈ। ਚੰਡੀਗੜ੍ਹ ਵਿੱਚ ਇਸ ਵਾਰ ਵੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਗਠਜੋੜ ਹੈ।
ਆਮ ਆਦਮੀ ਪਾਰਟੀ ਨੇ ਮੇਅਰ ਦੇ ਅਹੁਦੇ ਲਈ ਕੌਂਸਲਰ ਪ੍ਰੇਮਲਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਕਾਂਗਰਸ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾਣਗੀਆਂ। ਜਦਕਿ ਭਾਜਪਾ ਉਮੀਦਵਾਰ ਨਾਮਜ਼ਦਗੀ ਦਾਖ਼ਲ ਕਰਨ ਲਈ ਦੁਪਹਿਰ 2 ਵਜੇ ਤੱਕ ਪਹੁੰਚ ਸਕਦੇ ਹਨ।
Read also : ਪੰਜਾਬ ‘ਚ ਵਾਪਰ ਗਈ ਵੱਡੀ ਵਾਰਦਾਤ, ਤਾੜ-ਤਾੜ ਚੱਲੀਆਂ ਗੋਲੀਆਂ , ਇਲਾਕੇ ‘ਚ ਸਹਿਮ ਦਾ ਮਾਹੌਲ
AAP Chandigarh MC