58,691 ਵੋਟਾਂ ਨਾਲ ਜਿੱਤੇ ਸੁਸ਼ੀਲ ਰਿੰਕੂ

Date:

ਜਲੰਧਰ ‘ਚ ਕਾਂਗਰਸ ਦੇ ਗੜ੍ਹ ਤੋਂ ‘ਆਪ’ ਨੇ ਇਤਿਹਾਸਕ ਜਿੱਤ ਦਰਜ ਕੀਤੀ ਹੈ।  ਜ਼ਿਮਨੀ ਚੋਣ ‘ਚ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ ਕਾਂਗਰਸ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ 58,691 ਵੋਟਾਂ ਨਾਲ ਹਰਾਇਆ ਹੈ।Aap’s historic victory

ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਲੰਧਰ ਉਪ ਚੋਣ ਵਿੱਚ ਮਿਲੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ‘ਆਪ’ ਦੀ ਜਿੱਤ ਨੇ ਦੱਸ ਦਿੱਤਾ ਹੈ ਕਿ ਪਾਰਟੀ ਦੇ  ਕੰਮਾਂ ਤੋਂ ਸੰਤੁਸ਼ਟ ਅਤੇ ਖੁਸ਼ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਸਿਰਫ ਕੰਮ ਦੀ ਰਾਜਨੀਤੀ ਕਰਦੇ ਹਾਂ।  ਇਸਦੇ ਨਾਲ ਹੀ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਕੰਮਾਂ ਨੂੰ ਸਵੀਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਗੰਦੀ ਰਾਜਨੀਤੀ ਕੀਤੀ ਪਰ ‘ਆਪ’ ਨੇ ਹਮੇਸ਼ਾ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਹੈ।Aap’s historic victory

also read :- ਜਲੰਧਰ ‘ਚ ਭਾਜਪਾ ਦੀ ਵੱਡੀ ਹਾਰ !

ਜਲੰਧਰ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ‘ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪ ਪਾਰਟੀ ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਅਸੀਂ ਲੋਕਾਂ ਦੇ ਫੈਸਲੇ ਨੂੰ ਸਵੀਕਾਰ ਕਰਦੇ ਹਾਂ! ਮੈਂ ਪਾਰਟੀ ਵਰਕਰਾਂ, ਵਲੰਟੀਅਰਾਂ, ਸਮਰਥਕਾਂ ਅਤੇ ਸਮੁੱਚੀਆਂ ਦਾ ਧੰਨਵਾਦ ਕਰਦਾ ਹਾਂ। @INCPunjab ਲੀਡਰਸ਼ਿਪ, #JalandharByElection ਲਈ ਉਹਨਾਂ ਦੁਆਰਾ ਕੀਤੀ ਸਖ਼ਤ ਮਿਹਨਤ ਅਤੇ ਯਤਨਾਂ ਲਈ। ਮੈਂ ਸੁਸ਼ੀਲ ਰਿੰਕੂ ਅਤੇ ਆਪ ਪਾਰਟੀ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ।Aap’s historic victory

Share post:

Subscribe

spot_imgspot_img

Popular

More like this
Related