CM ਭਗਵੰਤ ਮਾਨ ਤੇ CM ਕੇਜਰੀਵਾਲ ਦੀ ਅਗਵਾਈ ‘ਚ ਜਲੰਧਰ ‘ਚ ‘ਆਪ’ ਦਾ ਰੋਡ ਸ਼ੋਅ

CM ਭਗਵੰਤ ਮਾਨ ਤੇ CM ਕੇਜਰੀਵਾਲ ਦੀ ਅਗਵਾਈ ‘ਚ ਜਲੰਧਰ ‘ਚ ‘ਆਪ’ ਦਾ ਰੋਡ ਸ਼ੋਅ

AAP’s road show in Landhar ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਅੱਜ ਜਲੰਧਰ ਵਿਖੇ ਰੋਡ […]

AAP’s road show in Landhar ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਪਾਰਟੀ ਵੱਲੋਂ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਅੱਜ ਜਲੰਧਰ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਅੱਜ ਸ਼ਾਮਲ ਹੋਏ ਹਨ। ਆਮ ਆਦਮੀ ਪਾਰਟੀ ਦੇ ਦੋਵੇਂ ਵਿਧਾਇਕਾਂ ਦੇ ਨਾਲ-ਨਾਲ ਉਮੀਦਵਾਰ ਸੁਸ਼ੀਲ ਰਿੰਕੂ ਵੀ ਮੌਜੂਦ ਹਨ।  AAP’s road show in Landhar

also read :- ਚੰਡੀਗੜ੍ਹ ਪੁਲਸ ਦੇ DGP ਨੇ 29 ਪੁਲਸ ਜਵਾਨਾਂ ਨੂੰ ਕੀਤਾ ਪ੍ਰਮੋਟ

ਆਮ ਆਦਮੀ ਪਾਰਟੀ ਦਾ ਇਹ ਰੋਡ ਸ਼ੋਅ ਦੁਪਹਿਰ ਨੂੰ ਗਵਾਨ ਵਾਲਮੀਕਿ ਚੌਂਕ (ਜੋਤੀ ਚੌਂਕ) ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਸ਼ਹਿਰ ਵਿੱਚ ਤਿੰਨ ਵੱਖ-ਵੱਖ ਰੋਡ ਸ਼ੋਅ ਕੀਤੇ ਜਾਣਗੇ। ਬਸਤੀ ਗੁੱਜ਼ਾਂ ਵਿਖੇ ਦੁਪਹਿਰ 3 ਵਜੇ ਅਤੇ ਸੋਢਲ ਰੋਡ ਸ਼ਾਮ 4 ਵਜੇ ਰੋਡ ਕੱਢਿਆ ਜਾਵੇਗਾ। ਇਸ ਤੋਂ ਬਾਅਦ ਸ਼ਾਮ 5 ਵਜੇ ਆਖਰੀ ਰੋਡ ਸ਼ੋਅ ਐੱਸ. ਬੀ. ਆਈ. ਛਾਉਣੀ ਮਾਰਕੀਟ ਵਿੱਚ ਕੱਢਿਆ ਜਾਵੇਗਾ।AAP’s road show in Landhar

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ