ਡਿਗਰੀ ਮਿਲਣ ਦੀ ਖੁਸ਼ੀ ‘ਚ ਰੇਸ ਲਗਾ ਰਹੇ ਮੁੰਡੇ-ਕੁੜੀਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ

Accident with boys and girls

Accident with boys and girls

( Malak singh ghuman ) ਪਟਿਆਲਾ ‘ਚ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਕੁੜੀਆਂ ਗੰਭੀਰ ਜ਼ਖਮੀ ਹਨ। ਸੂਤਰਾਂ ਮੁਤਾਬਕ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਆਪਣੀ ਡਿਗਰੀ ਪੂਰੀ ਹੋਣ ‘ਤੇ ਹੋਟਲ ‘ਚੋਂ ਪਾਰਟੀ ਕਰਕੇ ਨਿਕਲੇ ਸਨ ਅਤੇ ਉਸ ਤੋਂ ਬਾਅਦ ਗੱਡੀਆਂ ਦੀ ਦੌੜ ਲਗਾ ਰਹੇ ਸੀ, ਜਿਸ ਦੌਰਾਨ ਇਹ ਦਿਲ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ। Accident with boys and girls

also read :- ਪਾਣੀ ਦੀ ਘਾਟ ਨੂੰ ਪੂਰਾ ਕਰਦੈ ‘ਖਰਬੂਜਾ’, ਖਾਣ ਨਾਲ ਹੋਣਗੇ ਹੋਰ ਵੀ ਲਾਭ

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰੇਲ ਲਗਾ ਰਹੇ ਵਿਦਿਆਰਥੀਆਂ ਦੀ ਆਪਣੀਆਂ ਦੋ ਕਾਰਾਂ ਹੀ ਆਪਸ ਵਿਚ ਟਕਰਾਅ ਗਈਆਂ, ਜਿਸ ਤੋਂ ਬਾਅਦ ਗੱਡੀਆਂ ਵਿਚ ਸਵਾਰ 6 ਵਿਦਿਆਰਥੀਆਂ ‘ਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਿਨ੍ਹਾਂ ਵਿਚੋਂ 2 ਕੁੜੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜ਼ਖਮੀਆਂ ਨੂੰ ਚੰਡੀਗੜ੍ਹ ਪੀ. ਜੀ. ਆਈ. ਰੈਫਰ ਕਰ ਦਿੱਤਾ ਗਿਆ ਹੈ।  Accident with boys and girls

[wpadcenter_ad id='4448' align='none']