accident

ਸਵੇਰੇ-ਸਵੇਰੇ ਵਾਪਰਿਆ ਦਰਦਨਾਕ ਹਾਦਸਾ, ਕੰਮ ‘ਤੇ ਨਿਕਲੇ ਨੌਜਵਾਨ ਦੀ ਹੋਈ ਮੌਤ

ਮੋਗਾ ਦੇ ਮੇਨ ਬਾਜ਼ਾਰ ਵਿਚ ਦੁਕਾਨਾਂ ਅੱਗਿਓ ਕੂੜਾ ਚੁੱਕਣ ਵਾਲੇ ਇਕ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਨੌਜਵਾਨ ਮੌਕੇ ‘ਤੇ ਹੀ ਦਮ ਤੋੜ ਗਿਆ। ਨੌਜਵਾਨ ਦਾ ਚੇਹਰਾ ਬੁਰੀ ਤਰ੍ਹਾਂ ਵਿਗੜ ਗਿਆ, ਜਿਸ ਕਾਰਨ ਉਸ ਦੀ ਪਛਾਣ ਵੀ ਨਹੀਂ ਹੋ ਸਕੀ। ਉਸ ਦੀ ਉਮਰ 30-32 ਸਾਲ ਦੇ ਕਰੀਬ […]
Punjab  Breaking News 
Read More...

ਹਾਥਰਸ ‘ਚ ਭਿਆਨਕ ਸੜਕ ਹਾਦਸਾ, ਮੈਕਸ ਅਤੇ ਰੋਡਵੇਜ਼ ਦੀ ਬੱਸ ਦੀ ਟੱਕਰ ‘ਚ 15 ਦੀ ਮੌਤ

 ਆਗਰਾ-ਅਲੀਗੜ੍ਹ ਨੈਸ਼ਨਲ ਹਾਈਵੇ ‘ਤੇ ਸ਼ੁੱਕਰਵਾਰ ਸ਼ਾਮ ਨੂੰ ਮੈਕਸ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਭਿਆਨਕ ਟੱਕਰ ‘ਚ 15 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਲੋਕ ਸਾਸਨੀ ਤੋਂ ਗਾਮੀ ਵਿਚ ਸ਼ਾਮਲ ਹੋ ਕੇ ਆਗਰਾ ਦੇ ਖਡੌਲੀ ਦੇ ਸੇਮਰਾ ਪਿੰਡ ਵਾਪਸ ਆ ਰਹੇ ਸਨ। ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ। […]
National  Breaking News 
Read More...

ਵੱਡਾ ਹਾਦਸਾ : ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ

 The helicopter was the victim of an accident ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਇਕ ਹੈਲੀਕਾਪਟਰ ਸ਼ਨੀਵਾਰ ਦੁਪਹਿਰ ਪੁਣੇ ਦੀ ਮੁਲਸ਼ੀ ਤਹਿਸੀਲ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਸ ਸੰਬੰਧ ‘ਚ ਇਕ ਅਧਿਕਾਰੀ ਨੇ ਦੱਸਿਆ ਕਿ ਪੌਡ ਨੇੜੇ ਹੋਏ ਹਾਦਸੇ ‘ਚ ਸਾਰੇ 4 ਲੋਕ ਬਚ ਗਏ ਹਨ। ਹਾਲਾਂਕਿ ਉਹ ਜ਼ਖ਼ਮੀ ਹੋ […]
National  Breaking News 
Read More...

 ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ PA ਨਾਲ ਤਾਇਨਾਤ ਗੰਨਮੈਨ ਦੀ ਸੜਕ ਹਾਦਸੇ ‘ਚ ਮੌਤ

Gunman posted with Bittu’s PA ਮੋਗਾ-ਲੁਧਿਆਣਾ ਜੀ.ਟੀ. ਰੋਡ ’ਤੇ ਦੇਰ ਰਾਤ ਨੇੜੇ ਪਿੰਡ ਨੱਥੂਵਾਲਾ ਦੇ ਕੋਠੇ ਕੋਲ ਤੇਜ਼ ਰਫ਼ਤਾਰ ਅਣਪਛਾਤੀ ਗੱਡੀ ਦੀ ਲਪੇਟ ’ਚ ਆਉਣ ਕਾਰਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਪੀ.ਏ. ਰਾਜੀਵ ਰਾਜਾ ਨਾਲ ਬਤੌਰ ਗੰਨਮੈਨ ਤਾਇਨਾਤ ਹਰਮਨਬੀਰ ਸਿੰਘ ਨਿਵਾਸੀ ਲੁਧਿਆਣਾ ਸਿਟੀ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਅਜੀਤਵਾਲ […]
Punjab  National  Breaking News 
Read More...

ਤੜਕਸਾਰ ਪੰਜਾਬ ‘ਚ ਵੱਡਾ ਹਾਦਸਾ! ਸਕੂਲ ਬੱਸ ‘ਚ ਸਵਾਰ ਵਿਦਿਆਰਥੀ ਦੀ ਦਰਦਨਾਕ ਮੌਤ

Big accident in Punjab early morning ਜਗਰਾਓਂ ਤੋਂ ਸਵੇਰੇ-ਸਵੇਰੇ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਸ ਦਰਦਨਾਕ ਹਾਦਸੇ ਵਿਚ 1 ਵਿਦਿਆਰਥੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਵਿਦਿਆਰਥੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਅਖਾੜੇ […]
Punjab  Breaking News 
Read More...

ਤੜਕਸਾਰ ਵਾਪਰਿਆ ਭਿਆਨਕ ਰੇਲ ਹਾਦਸਾ, ਲੀਹੋਂ ਲੱਥੇ 10 ਡੱਬੇ, ਪੈ ਗਿਆ ਚੀਕ-ਚਿਹਾੜਾ

ਝਾਰਖੰਡ ਦੇ ਸਰਾਇਕੇਲਾ-ਖਰਸਾਵਾਂ ਜ਼ਿਲ੍ਹੇ ਵਿਚ ਮੰਗਲਵਾਰ ਤੜਕਸਾਰ ਮੁੰਬਈ-ਹਾਵੜਾ ਮੇਲ ਦੇ 10 ਡੱਬੇ ਲੀਹ ਤੋਂ ਉਤਰ ਗਏ। ਅਧਿਕਾਰੀਆਂ ਨੇ ਇਸ ਹਾਦਸੇ ਵਿਚ 2 ਲੋਕਾਂ ਦੀ ਮੌਤ ਹੋਣ ਅਤੇ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਤੜਕਸਾਰ 3.45 ਵਜੇ ਦੱਖਣ-ਪੂਰਬੀ ਰੇਲਵੇ (ਐੱਸ.ਈ.ਆਰ.) ਦੇ ਚੱਕਰਧਾਤਪੁਰ ਡਵੀਜ਼ਨ ਦੇ ਅਧੀਨ ਜਮਸ਼ੇਦਪੁਰ ਤੋਂ ਤਕਰੀਬਨ 80 […]
National  Breaking News 
Read More...

Advertisement