Monday, January 20, 2025

400 ਗ੍ਰਾਮ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

Date:

ਫਾਜ਼ਿਲਕਾ 23 ਜਨਵਰੀ 2024…

        ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਅਰੁਨ ਮੁੰਡਨ ਉਪ ਕਪਤਾਨ ਪੁਲਿਸ ਸ.ਡ. ਅਬੋਹਰ ਦੀ ਯੋਗ ਅਗਵਾਈ ਹੇਠ ਨਸ਼ਾ ਸਮੱਗਲਰਾ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਮੁੱਖ ਅਫਸਰ ਥਾਣਾ ਸਿਟੀ-। ਅਬੋਹਰ ਦੀ ਨਿਗਰਾਨੀ ਹੇਠ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰਦੇ ਸਮੇਂ ਮਲੋਟ ਚੌਂਕ ਅਬੋਹਰ ਮੌਜੂਦ ਸੀ ਤਾਂ ਜਗਦੀਸ਼ ਪ੍ਰਸਾਦ ਪੁੱਤਰ ਗੰਗਾ ਬਿਸ਼ਨ ਵਾਸੀ ਰੋੜਾ ਤਹਿਸੀਲ ਨੋਖਾਜ਼ਿਲ੍ਹਾ ਬੀਕਾਨੇਰ (ਰਾਜਸਥਾਨ) ਦੇ ਖਿਲਾਫ ਮੁਖਬਰੀ ਮਿਲਣ ਉਪਰੰਤ ਮੁਖਬਰ ਦੇ ਦੱਸੇ ਅਨੁਸਾਰ ਢੁੱਕਵੀਂ ਜਗ੍ਹਾ ਤੇ ਨਾਕਾਬੰਦੀ ਕਰਕੇ ਦੋਸ਼ੀ ਜਗਦੀਸ਼ ਪ੍ਰਸਾਦ ਉਕਤ ਨੂੰ 400 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਜਿਸਦੇ ਖਿਲਾਫ ਮੁਕੱਦਮਾ ਨੰਬਰ 15 ਮਿਤੀ 21-01-2024 ਜੁਰਮ 18,29/61/85 ਐਨ.ਡੀ.ਪੀ.ਐਸ. ਥਾਣਾ ਸਿਟੀ-ਅਬੋਹਰ ਦਰਜ ਰਜਿਸਟਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਰਿਕਵਰੀ ਹੋਣ ਦੀ ਸੰਭਾਵਨਾ ਹੈ।

Share post:

Subscribe

spot_imgspot_img

Popular

More like this
Related

ਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ: ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਪਟਿਆਲਾ/ਚੰਡੀਗੜ੍ਹ, 19 ਜਨਵਰੀ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

ਜਲੰਧਰ ਦਿਹਾਤੀ ਪੁਲਿਸ ਨੇ ਜ਼ਮੀਨੀ ਵਿਵਾਦ ਸੁਲਝਾਇਆ, 5 ਗ੍ਰਿਫ਼ਤਾਰ

ਜਲੰਧਰ, 19 ਜਨਵਰੀ : ਇੱਕ ਤੇਜ਼ ਕਾਰਵਾਈ ਕਰਦੇ ਹੋਏ ਜਲੰਧਰ...

ਜਲੰਧਰ ਦਿਹਾਤੀ ਪੁਲਿਸ ਵਲੋਂ 4030 ਲੀਟਰ ਜ਼ਹਿਰੀਲੀ ਰਸਾਇਣਕ ਸ਼ਰਾਬ ਜ਼ਬਤ

ਜਲੰਧਰ/ਮਹਿਤਪੁਰ, 19 ਜਨਵਰੀ :    ਇੱਕ ਮਹੱਤਵਪੂਰਨ ਸਫਲਤਾ ਹਾਸਲ ਕਰਦਿਆਂ ਜਲੰਧਰ...

ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਨੇ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਕੀਤਾ

ਜਲੰਧਰ: ਸ਼੍ਰੀ ਪੰਚਵਟੀ ਮੰਦਰ ਗਊਸ਼ਾਲਾ ਧਰਮਸ਼ਾਲਾ ਕਮੇਟੀ (ਰਜਿਸਟਰਡ) ਬਸਤੀ...