AIIMS

ਨੇਪਾਲ ਦੇ ਰਾਸ਼ਟਰਪਤੀ ਪੌਡੇਲ ਨੂੰ ਏਮਜ਼ ਲਿਜਾਇਆ ਗਿਆ

ਪੌਡੇਲ (78) ਨੂੰ ਮੰਗਲਵਾਰ ਨੂੰ ਕਾਠਮੰਡੂ ਦੇ ਟੀਯੂ ਟੀਚਿੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਨੂੰ ਛਾਤੀ ਵਿੱਚ ਇਨਫੈਕਸ਼ਨ ਸੀ। ਨੇਪਾਲ ਦੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਨੂੰ ਸਾਹ ਲੈਣ ਵਿੱਚ ਤਕਲੀਫ਼ ਦੀ ਸ਼ਿਕਾਇਤ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ ਦੂਜੀ ਵਾਰ ਇੱਥੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਉਣ […]
World News  Breaking News 
Read More...

Advertisement