ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦਾ ਗਠਨ: ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਚੇਅਰਮੈਨ

ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਦਾ ਗਠਨ: ਬਲਵਿੰਦਰ ਸਿੰਘ ਭੂੰਦੜ ਨੂੰ ਬਣਾਇਆ ਗਿਆ ਚੇਅਰਮੈਨ

Akali Dal Manifesto Committee

Akali Dal Manifesto Committee

ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਕਮੇਟੀ ਵਿੱਚ 15 ਵਿਅਕਤੀਆਂ ਨੂੰ ਥਾਂ ਦਿੱਤੀ ਗਈ ਹੈ। ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਆ ਹੈ। ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਡਾ: ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਦੇ ਨਾਲ ਹੀ ਕਮੇਟੀ ਵਿੱਚ 6 ਵਿਸ਼ੇਸ਼ ਇਨਵਾਇਟੀ ਮੈਂਬਰ ਸ਼ਾਮਲ ਕੀਤੇ ਗਏ। ਇਹ ਜਾਣਕਾਰੀ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦਿੱਤੀ ਹੈ।

READ ALSO : ਐਸ.ਡੀ.ਐਮ. ਨੇ ਸ਼ਹਿਰ ਸਰਦੂਲਗੜ੍ਹ ਅੰਦਰ ਨਿਯਮਤ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਭਾਜਪਾ ਨਾਲ ਗਠਜੋੜ ਦੀਆਂ ਗੱਲਾਂ ਟੁੱਟਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਵਾਰ ਇਕੱਲਿਆਂ ਹੀ ਚੋਣਾਂ ਲੜੇਗਾ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਮੀਦਵਾਰ ਤੈਅ ਕਰਨ ਅਤੇ ਚੋਣ ਲੜਨ ਦੀ ਰਣਨੀਤੀ ਬਣਾਉਣ ਲਈ ਚੰਡੀਗੜ੍ਹ ਵਿੱਚ ਦੋ ਦਿਨ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਮੂਹ ਪਾਰਟੀ ਆਗੂ, ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਤੇ ਪ੍ਰਧਾਨ ਹਾਜ਼ਰ ਸਨ। ਉਮੀਦ ਹੈ ਕਿ ਅਕਾਲੀ ਦਲ ਇਸ ਹਫਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦਾ ਹੈ।

Akali Dal Manifesto Committee

Latest

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ