akaltakht

ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਤੁਰਤ ਲਾਗੂ ਕਰਕੇ ਰਿਪੋਰਟ ਭੇਜੇ ਸ਼੍ਰੋਮਣੀ ਕਮੇਟੀ: ਜਥੇਦਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਪੈਦੇ ਹੋਏ ਵਿਵਾਦ ਦਾ ਮਸਲਾ ਆਪਸ ਵਿਚ ਮਿਲ-ਬੈਠ ਕੇ ਹੱਲ ਕਰਨ ਦੇ ਹੁਕਮ ਦਿੱਤੇ ਹਨ।Report sent to Shiromani Committee ਉਨ੍ਹਾਂ ਆਖਿਆ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜਿਆ […]
Punjab  Breaking News 
Read More...

Advertisement