ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਚੰਡੀਗੜ੍ਹ, 7 ਜਨਵਰੀਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ […]

ਚੰਡੀਗੜ੍ਹ, 7 ਜਨਵਰੀਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਖ਼ਰਾਬ ਮੌਸਮ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਲਈ ਇਹ ਹੁਕਮ ਜ਼ਰੂਰੀ ਹੈ ਅਤੇ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

Tags:

Latest

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ
ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ
ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ
ਸ੍ਰੀਨਗਰ ਤੋਂ ਅਰੰਭ ਹੋਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ 'ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ ਟੀ ਓ ਵਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ
'ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ