ਖ਼ਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ, ਪਵਿੱਤਰ ਗੁਫ਼ਾ ਵੱਲ ਜਾਣ ਦੀ ਨਹੀਂ ਦਿੱਤੀ ਗਈ ਇਜਾਜ਼ਤ

Amarnath Yatra stoped

Amarnath Yatra stoped ਖ਼ਰਾਬ ਮੌਸਮ ਕਾਰਨ ਕਿਸੇ ਵੀ ਸ਼ਰਧਾਲੂ ਨੂੰ ਪਵਿੱਤਰ ਗੁਫ਼ਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਅਧਿਕਾਰੀਆਂ ਮੁਤਾਬਕ ਮੌਸਮ ਠੀਕ ਹੋਣ ਤੋਂ ਬਾਅਦ ਹੀ ਸ਼ਰਧਾਲੂਆਂ ਨੂੰ ਅੱਗੇ ਦੀ …..

ਅੱਜ ਬਾਬਾ ਬਰਫ਼ਾਨੀ ਦਾ ਜਾਪ ਕਰਦੇ ਹੋਏ 1 ਜੁਲਾਈ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਦਾ ਇੱਕ ਹੋਰ ਜੱਥਾ ਅੱਧ ਵਿਚਾਲੇ ਹੀ ਰੋਕ ਦਿੱਤਾ ਗਿਆ। ਖ਼ਰਾਬ ਮੌਸਮ ਕਾਰਨ ਅੱਜ ਬਾਲਟਾਲ ਅਤੇ ਨੁਨਵਾਨ ਸਥਿਤ ਸ਼੍ਰੀ ਅਮਰੇਸ਼ਵਰ ਧਾਮ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ

ਮੌਸਮ ਸਾਫ਼ ਹੋਣ ‘ਤੇ ਯਾਤਰਾ ਸ਼ੁਰੂ ਹੋਵੇਗੀ Amarnath Yatra stoped

ਖ਼ਰਾਬ ਮੌਸਮ ਕਾਰਨ ਕਿਸੇ ਵੀ ਸ਼ਰਧਾਲੂ ਨੂੰ ਪਵਿੱਤਰ ਗੁਫ਼ਾ ਵੱਲ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਸ਼੍ਰੀ ਅਮਰਨਾਥ ਸ਼ਰਾਈਨ ਬੋਰਡ ਦੇ ਅਧਿਕਾਰੀਆਂ ਮੁਤਾਬਕ ਮੌਸਮ ਠੀਕ ਹੋਣ ਤੋਂ ਬਾਅਦ ਹੀ ਸ਼ਰਧਾਲੂਆਂ ਨੂੰ ਅੱਗੇ ਦੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। Amarnath Yatra stoped

[wpadcenter_ad id='4448' align='none']