ਇਟਲੀ ਦੇ ਅੰਬੈਸਡਰ ਨੇ ਕੀਤੀ ਜਥੇਦਾਰ ਨਾਲ ਮੁਲਾਕਾਤ

Date:

Ambassador’s meeting with Jathedar ਇਟਲੀ ਵਿੱਚ ਭਾਰਤੀ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਅੱਜ ਭਾਰਤ ਵਿੱਚ ਇਟਲੀ ਦੇ ਅੰਬੈਸਡਰ ਦੇ dott. Ambasciatore Vincenzo De Luca, ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ। ਮੱਥਾ ਟੇਕਣ ਮਗਰੋਂ ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਇਟਲੀ ਵਿੱਚ ਰਹਿ ਰਹੇ ਸਿਖਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ।

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੰਬੈਸਡਰ dott. Ambasciatore Vincenzo De Luca ਅਤੇ ਸੁਖਦੇਵ ਸਿੰਘ ਕੰਗ ਸਮੇਤ ਇਟਲੀ ਤੋਂ ਆਏ ਸਿੱਖ ਨੁਮਾਇੰਦਿਆਂ ਨਾਲ ਓਥੇ ਰਹਿਣ ਵਾਲੇ ਸਿੱਖਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਿਟਾਂਦਰਾ ਕੀਤਾ।

ਇਟਲੀ ਵਿੱਚ ਭਾਰਤੀ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਅੱਜ ਭਾਰਤ ਵਿੱਚ ਇਟਲੀ ਦੇ ਅੰਬੈਸਡਰ ਦੇ dott. Ambasciatore Vincenzo De Luca, ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ। ਮੱਥਾ ਟੇਕਣ ਮਗਰੋਂ ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਇਟਲੀ ਵਿੱਚ ਰਹਿ ਰਹੇ ਸਿਖਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ।Ambassador’s meeting with Jathedar

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੰਬੈਸਡਰ dott. Ambasciatore Vincenzo De Luca ਅਤੇ ਸੁਖਦੇਵ ਸਿੰਘ ਕੰਗ ਸਮੇਤ ਇਟਲੀ ਤੋਂ ਆਏ ਸਿੱਖ ਨੁਮਾਇੰਦਿਆਂ ਨਾਲ ਓਥੇ ਰਹਿਣ ਵਾਲੇ ਸਿੱਖਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੇ ਹੱਲ ਲਈ ਵਿਚਾਰ ਵਟਾਂਦਰਾ ਕੀਤਾ।

ALSO READ : –ਡਰੱਗਜ਼ ਕੇਸ ‘ਚ CM ਮਾਨ ਦੀ ਵੱਡੀ ਕਾਰਵਾਈ,PPS ਅਫ਼ਸਰ ਨੂੰ ਬਰਖ਼ਾਸਤ

ਇਟਲੀ ਵਿੱਚ ਭਾਰਤੀ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਅੱਜ ਭਾਰਤ ਵਿੱਚ ਇਟਲੀ ਦੇ ਅੰਬੈਸਡਰ ਦੇ dott. Ambasciatore Vincenzo De Luca, ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ। ਮੱਥਾ ਟੇਕਣ ਮਗਰੋਂ ਉਨ੍ਹਾਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਇਟਲੀ ਵਿੱਚ ਰਹਿ ਰਹੇ ਸਿਖਾਂ ਨੂੰ ਆਉਣ ਵਾਲੀਆਂAmbassador’s meeting with Jathedar

Share post:

Subscribe

spot_imgspot_img

Popular

More like this
Related

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ...

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...