ਅਪਰੇਸ਼ਨ ਅੰਮ੍ਰਿਤਪਾਲ ਤੇ ਫਿਰ ਬੋਲੇ ਦੇ ਜਥੇਦਾਰ ,ਕਿਹਾ ਅੰਮ੍ਰਿਤਪਾਲ ਸਿੰਘ ਨੂੰ ਕਰਨਾ ਚਾਹੀਦਾ ਹੈ ਸਰੰਡਰ

ਅਪਰੇਸ਼ਨ ਅੰਮ੍ਰਿਤਪਾਲ ਤੇ ਫਿਰ ਬੋਲੇ ਦੇ ਜਥੇਦਾਰ ,ਕਿਹਾ ਅੰਮ੍ਰਿਤਪਾਲ ਸਿੰਘ ਨੂੰ ਕਰਨਾ ਚਾਹੀਦਾ ਹੈ ਸਰੰਡਰ

Amritpal Singh should surrender ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਦੁਨੀਆਂ ’ਚ ਜੇ ਕੋਈ ਵੀ ਸਿੱਖ ਸਿੱਖੀ ਦੇ ਹੱਕ ’ਚ ਆਵਾਜ਼ ਉਠਾਵੇਗਾ ਤਾਂ ਉਸ ਨਾਲ ਹੋਰ ਕੋਈ ਖੜ੍ਹੇ ਜਾਂ ਨਾ […]

Amritpal Singh should surrender ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਇਕੱਤਰਤਾ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ।

ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਦੁਨੀਆਂ ’ਚ ਜੇ ਕੋਈ ਵੀ ਸਿੱਖ ਸਿੱਖੀ ਦੇ ਹੱਕ ’ਚ ਆਵਾਜ਼ ਉਠਾਵੇਗਾ ਤਾਂ ਉਸ ਨਾਲ ਹੋਰ ਕੋਈ ਖੜ੍ਹੇ ਜਾਂ ਨਾ ਖੜ੍ਹੇ ਅਕਾਲ ਤਖ਼ਤ ਸਾਹਿਬ ਜ਼ਰੂਰ ਖੜ੍ਹੇਗਾ। ਜਥੇਦਾਰ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਵੀ ਸਰੰਡਰ ਕਰਨ ਦੀ ਸਲਾਹ ਦਿੱਤੀ ਹੈAmritpal Singh should surrender

ALSO READ : MP ਸਿਮਰਨਜੀਤ ਸਿੰਘ ਮਾਨ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕਿਹੜੇ ਮਸਲੇ ਰਹੇ ਅਹਿਮ !

ਦਸ ਦਈਏ ਕੇ ਅੱਜ ਤਲਵੰਡੀ ਸਾਬੋ ਦੇ ਵਿੱਚ ਮੀਡਿਆ ਵਾਸਤੇ ਇਕ ਮੀਟਿੰਗ ਰੱਖੀ ਗਈ ਸੀ ਵੱਡਾ ਇਕੱਠ ਕੀਤਾ ਗਿਆ ਸੀ ਇਸ ਮੌਕੇ ਮੀਡਿਆ ਦੇ ਵਲੋਂ ਕੀਤਾ ਗਿਆ ਕੇ ਅੰਮ੍ਰਿਤਪਾਲ ਬਾਰੇ ਕੀ ਕਹਿਣਾ ਚਾਹੋਗੇ ਤਾਂ ਓਹਨਾ ਕਿਹਾ ਕੇ ਮੈਂ ਫਿਰ ਕਹਿ ਰਿਹਾ ਹਾਂ ਕੇ ਅੰਮ੍ਰਿਤਪਾਲ ਸਰੰਡਰ ਕਰ ਦੇਵੇ !Amritpal Singh should surrender

Related Posts

Latest

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਅੰਤਰਰਾਸ਼ਟਰੀ ਰੰਗਤ ਦੇ ਰਹੇ ਸ਼ਾਨਦਾਰ ਫੂਡ ਕੋਰਟ ਤੇ ਵਿਸ਼ਾਲ ਐਲ.ਈ.ਡੀ. ਸਕਰੀਨਾਂ