Saturday, January 18, 2025

ਮਾਨਸੂਨ ਸੈਸ਼ਨ ‘ਚ ਸ਼ਾਮਲ ਹੋਣਗੇ ਅੰਮ੍ਰਿਤਪਾਲ ਸਿੰਘ?

Date:

Amritpal Singh will join the monsoon session?

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ। ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ।

ਇਸ ਚਿੱਠੀ ਵਿਚ ਉਨ੍ਹਾਂ ਨੇ 22 ਜੁਲਾਈ ਨੂੰ ਸ਼ੁਰੂ ਹੋਣ ਜਾ ਰਹੇ ਮਾਨਸੂਨ ਸੈਸ਼ਨ ਵਿਚ ਆਪਣੀ ਸ਼ਮੂਲੀਅਤ ਸਬੰਧੀ ਲੋੜੀਂਦੀ ਤਿਆਰੀ ਕਰਨ ਦੀ ਮੰਗ ਕੀਤੀ ਹੈ।Amritpal Singh will join the monsoon session?

ALSO READ :- ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

ਡਿਬਰੂਗੜ੍ਹ ਜੇਲ੍ਹ ਵਿਚੋਂ ਅੰਮ੍ਰਿਤਪਾਲ ਸਿੰਘ ਨੇ ਚਿੱਠੀ ਲਿਖੀ ਹੈ। ਅੰਮ੍ਰਿਤਪਾਲ ਸਿੰਘ ਨੇ ਇਹ ਚਿੱਠੀ ਲੋਕ ਸਭਾ ਸਪੀਕਰ ਨੂੰ ਲਿਖੀ ਹੈ। ਉਨ੍ਹਾਂ ਲਿਖਿਆ ਹੈ ਕਿ 22 ਜੁਲਾਈ ਨੂੰ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਰਿਹਾ ਹੈ, ਉਨ੍ਹਾਂ ਨੂੰ ਇਸ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ। ਸੈਸ਼ਨ ‘ਚ ਸ਼ਮੂਲੀਅਤ ਲਈ ਲੋੜੀਂਦੀ ਤਿਆਰੀ ਕੀਤੀ ਜਾਵੇ।Amritpal Singh will join the monsoon session?

Share post:

Subscribe

spot_imgspot_img

Popular

More like this
Related