amritsar

ਆਰੋਪੀ ਨੂੰ ਫੜਨ ਗਈ ਅੰਮ੍ਰਿਤਸਰ ਪੁਲਿਸ ਅਤੇ ਆਰੋਪੀ ਵਿਚਾਲੇ ਹੋਇਆ ਮੁਕਾਬਲਾ

   ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕਰਨ ਗਈ ਸੀ, ਜੋ ਕਿ ਚਾਰ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪਰ ਜਿਵੇਂ ਹੀ ਉਸਨੇ ਪੁਲਿਸ ਨੂੰ ਦੇਖਿਆ, ਉਹ ਭੱਜਣ ਲੱਗ ਪਿਆ...
Punjab  Breaking News 
Read More...

ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰਕ ਅਬਦੁੱਲਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ

ਜੰਮੂ ਕਸ਼ਮੀਰ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਫਾਰੂਕ ਅਬਦੁੱਲਾ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਜੇਕਰ ਦੇਸ਼ ਇਕੱਠਾ ਹੋਵੇਗਾ ਤਾਂ ਹੀ ਅਸੀਂ ਕਿਸੇ ਮੁਸੀਬਤ ਦਾ ਸਾਹਮਣਾ ਕਰ...
Punjab  National 
Read More...

ਹੱਥ ਚ i Phone ਤੇ ਗੁੱਟ ਤੇ Apple ਦੀ Watch ਕਰਦਾ ਪੈਂਚਰਾ ਦਾ ਕੰਮ, ਬਣਾਈ ਲੱਖਾਂ ਦੀ ਜਾਇਦਾਦ

ਪੰਜਾਬ ਦੇ ਨੌਜਵਾਨ ਲਗਾਤਾਰ ਵਿਦੇਸ਼ਾਂ ’ਚ ਰੋਜ਼ਗਾਰ ਦੀ ਤਲਾਸ਼ ’ਚ ਹਨ। ਵਿਦੇਸ਼ਾਂ ਵਿਚ ਪਲਾਇਨ ਕਰ ਚੁੱਕੇ ਜ਼ਿਆਦਾਤਰ ਨੌਜਵਾਨ ਇਹ ਦਲੀਲ ਦੇ ਰਹੇ ਹਨ ਕਿ ਪੰਜਾਬ ਵਿਚ ਰੋਜ਼ਗਾਰ ਨਹੀਂ ਹੈ ਪਰ ਮਨਜੀਤ ਸਿੰਘ ਮੀਤਾ (27 ਸਾਲ) ਨੇ ਵਿਦੇਸ਼ਾਂ ਵਿਚ ਜਾ ਰਹੇ...
Punjab 
Read More...

ਕਿਸੇ ਵੀ ਸਮੇਂ ਆ ਸਕਦਾ ਹੈ ਪੰਜਾਬ 'ਚ ਤੂਫ਼ਾਨ, ਮਚਾਏਗਾ ਭਾਰੀ ਤਬਾਹੀ..

ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
Punjab  National  Breaking News  WEATHER 
Read More...

ਸੁਨਹਿਰੀ ਭਵਿੱਖ ਦੇ ਲਈ ਕਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅੰਮ੍ਰਿਤਸਰ ਦੇ ਹਲਕਾ ਰਾਜਾ ਸੰਸੀ ਦੇ ਪਿੰਡ ਚਵਿੰਡਾ ਕਲਾਂ ਦੇ ਇੱਕ ਨੌਜਵਾਨ ਦੀ ਕਨੇਡਾ ਵਿੱਚ ਸੜਕ ਦੁਰਘਟਨਾ  ਦੁਕਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ। ਤੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ...
Punjab  Breaking News 
Read More...

ਫਿਰ ਤੋਂ ਬਣਿਆਂ ਠੰਡ ਦਾ ਮਾਹੌਲ! ਅਗਲੇ 24 ਘੰਟਿਆਂ ਲਈ ਹੋ ਜਾਓ ਸਾਵਧਾਨ !

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਦਾ ਮੌਸਮ ਇਕਦਮ ਬਦਲ ਗਿਆ ਹੈ। ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੇ ਵੱਡੇ ਹਿੱਸੇ ਵਿਚ ਅੱਜ ਇਕਦਮ ਬੱਦਲ ਛਾ ਗਏ। ਕਈ ਥਾਵਾਂ ਉਤੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ...
Punjab  National  Breaking News  WEATHER 
Read More...

ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ ਦਾ ਦੁਬਈ ਚ ਕੀਤਾ ਗਿਆ ਸੀ ਬਰੇਨਵਾਸ਼ , ਪੁਲਿਸ ਦਾ ਵੱਡਾ ਦਾਅਵਾ

ਅੰਮ੍ਰਿਤਸਰ ਦੇ ਹੈਰੀਟੇਜ ਰੋਡ 'ਤੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੇ ਦੋਸ਼ੀ ਆਕਾਸ਼ਦੀਪ ਸਿੰਘ ਦਾ ਦੁਬਈ ਵਿੱਚ ਬ੍ਰੇਨਵਾਸ਼ ਕੀਤਾ ਗਿਆ ਸੀ। ਆਕਾਸ਼ਦੀਪ ਸਿੰਘ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ, ਅੰਮ੍ਰਿਤਸਰ ਪੁਲਿਸ ਉਸਨੂੰ ਦੁਬਾਰਾ ਅਦਾਲਤ ਵਿੱਚ ਲੈ...
Punjab  National 
Read More...

ਸ਼੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24 ਜਨਵਰੀ 2025

Hukamnama Sri Harmandir Sahib Ji ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥ ਅਨਿਕ ਪ੍ਰਕਾਰੀ ਬਸਤ੍ਰ ਓਢਾਏ ॥ ਅਨਦਿਨੁ ਕੀਰਤਨੁ ਹਰਿ ਗੁਨ ਗਾਏ ॥੨॥ ਹਸਤੀ ਰਥ ਅਸੁ ਅਸਵਾਰੀ ॥ ਹਰਿ ਕਾ ਮਾਰਗੁ ਰਿਦੈ ਨਿਹਾਰੀ ॥੩॥ ਮਨ […]
Hukamnama Sahib 
Read More...

ਅੰਮ੍ਰਿਤਸਰ ‘ਚ 4 ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੈਂਸ ਹੋਏ ਰੱਦ ,ਮਨੁੱਖੀ ਤਸਕਰੀ ਰੋਕਣ ਲਈ ਕੀਤੀ ਗਈ ਕਾਰਵਾਈ

Action Against Immigration IELTS Center ਅੰਮ੍ਰਿਤਸਰ ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਲਚ ਦੇ ਕੇ ਰੂਸ ਅਤੇ ਫਿਰ ਯੂਕਰੇਨ ਯੁੱਧ ਵਿੱਚ ਭੇਜਣ ਦੀਆਂ ਘਟਨਾਵਾਂ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਆਈਲੈਟਸ ਕੋਚਿੰਗ ਸੈਂਟਰਾਂ ਅਤੇ ਇਮੀਗ੍ਰੇਸ਼ਨ ਦਫਤਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ‘ਤੇ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ਏ.ਡੀ.ਐਮ.) ਜੋਤੀ ਬਾਲਾ ਨੇ ਉਨ੍ਹਾਂ ਕੇਂਦਰਾਂ […]
Punjab  Breaking News 
Read More...

ਪੰਜਾਬ ਨੂੰ ਲੈ ਫਿਰ ਬੋਲੀ ਕੰਗਨਾ ਰਣੌਤ, ਇੰਟਰਨੈੱਟ ‘ਤੇ ਵੀਡੀਓ ਵਾਇਰਲ

Kangana Ranaut on Punjab ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਸਿਨੇਮਾਘਰਾਂ ਵਿੱਚ ਆਪਣਾ ਜਲਵਾ ਦਿਖਾ ਰਹੀ ਹੈ। ਦੱਸ ਦੇਈਏ ਕਿ ਇਹ ਫਿਲਮ ਦੇਸ਼ ਵਿੱਚ ਲਗਾਈ ਗਈ ਐਮਰਜੈਂਸੀ ਦੀ ਘਟਨਾ ‘ਤੇ ਅਧਾਰਤ ਹੈ। ਇਸ ਨੂੰ 17 ਜਨਵਰੀ 2025 ਨੂੰ ਰਿਲੀਜ਼ ਕੀਤਾ ਗਿਆ। ਫਿਲਮ ਦੇਖਣ ਵਾਲੇ ਦਰਸ਼ਕ ਕੰਗਨਾ ਦੀ ਖੂਬ ਪ੍ਰਸ਼ੰਸਾ ਕਰ ਰਹੇ ਹਨ। ਇਸ […]
Punjab  National  Breaking News  Entertainment 
Read More...

ਸੁਖਬੀਰ ਬਾਦਲ ਦਾ ਦਾਦੂਵਾਲ ‘ਤੇ ਵੱਡਾ ਹਮਲਾ, ਬੋਲੇ -ਹਰਿਆਣਾ ਕਮੇਟੀ ਦੀਆਂ ਚੋਣਾਂ ‘ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ

SAD Parliamentary Board Meeting ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਹੋਣੀ ਹੈ। ਇਸ ਦੇ ਲਈ, ਪਾਰਟੀ ਦੀ ਮੈਂਬਰਸ਼ਿਪ ਮੁਹਿੰਮ ਅੱਜ (20 ਜਨਵਰੀ) ਤੋਂ ਦੇਸ਼ ਭਰ ਵਿੱਚ ਸ਼ੁਰੂ ਹੋ ਗਈ ਹੈ। ਸੁਖਬੀਰ ਬਾਦਲ ਸਭ ਤੋਂ ਪਹਿਲਾਂ ਮੈਂਬਰਸ਼ਿਪ ਲੈਣ ਵਾਲੇ ਸਨ। ਉਨ੍ਹਾਂ ਨੇ ਖ਼ੁਦ ਫਾਰਮ ਭਰਿਆ ਹੈ। ਇਹ ਮੁਹਿੰਮ 25 ਫਰਵਰੀ ਤੱਕ […]
Punjab  Breaking News 
Read More...

Advertisement