15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

15 ਸਹਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਦੀ ਜ਼ਿਲ੍ਹਾ ਵਾਸੀਆਂ ਨੂੰ ਲਗਾਈ ਗੁਹਾਰ

ਬਠਿੰਡਾ, 17 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਵਿਖੇ 15 ਸਹਿਵਾਸੀਆਂ ਨੂੰ ਉਨ੍ਹਾਂ ਦੇ ਵਾਰਸਾਂ ਜਾਂ ਮਾਤਾ-ਪਿਤਾ ਤੱਕ ਪਹੁੰਚਾਉਣ ਲਈ ਮੱਦਦ ਕੀਤੀ ਜਾਵੇ ਤਾਂ ਜੋ ਉਹ ਆਪੋਂ-ਆਪਣੇ ਘਰ ਪਹੁੰਚ ਸਕਣ।   ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ […]

ਬਠਿੰਡਾ, 17 ਜੁਲਾਈ : ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਪੰਕਜ ਕੁਮਾਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਵਿਖੇ 15 ਸਹਿਵਾਸੀਆਂ ਨੂੰ ਉਨ੍ਹਾਂ ਦੇ ਵਾਰਸਾਂ ਜਾਂ ਮਾਤਾ-ਪਿਤਾ ਤੱਕ ਪਹੁੰਚਾਉਣ ਲਈ ਮੱਦਦ ਕੀਤੀ ਜਾਵੇ ਤਾਂ ਜੋ ਉਹ ਆਪੋਂ-ਆਪਣੇ ਘਰ ਪਹੁੰਚ ਸਕਣ।  

ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ ਸਿੰਘ ਇੰਚਾਰਜ ਰੱਬ ਆਸਰਾ ਆਸ਼ਰਮ ਪਿੰਡ ਕਰਾੜਵਾਲਾ ਦੀ ਪ੍ਰਾਪਤ ਪ੍ਰਤੀ ਬੇਨਤੀ ਅਨੁਸਾਰ 15 ਸਹਿਵਾਸੀਆਂ ਦਾ ਵੇਰਵਾ ਸਮੇਤ ਫੋਟੋਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ ਦਿੱਤਾ ਗਿਆ ਹੈ।

ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸ਼੍ਰੀ ਹਰਦੀਪ ਸਿੰਘ ਇੰਚਾਰਜ ਰੱਬ ਆਸਰਾ ਆਸ਼ਰਮ ਵਲੋਂ ਪ੍ਰਾਪਤ ਪ੍ਰਤੀ ਬੇਨਤੀ ਅਨੁਸਾਰ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਹੋਣ ਕਾਰਨ ਸਹਿਵਾਸੀਆਂ ਦੀ ਦੇਖਭਾਲ ਨਹੀਂ ਕਰ ਸਕਦੇ। ਸ਼੍ਰੀ ਪੰਕਜ ਕੁਮਾਰ ਨੇ ਦੱਸਿਆ ਕਿ ਸਹਿਵਾਸੀਆਂ ਦੇ ਪਹਿਚਾਣ ਪੱਤਰ/ਆਧਾਰ ਕਾਰਡ ਅਤੇ ਫੋਟੋਆਂ ਦਫਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਿਖੇ ਜਮ੍ਹਾਂ ਨਹੀਂ ਕਰਵਾਏ। ਉਨ੍ਹਾਂ ਇਹ ਵੀ ਦੱਸਿਆ ਕਿ ਸਹਿਵਾਸੀਆਂ ਦੇ ਆਧਾਰ ਕਾਰਡ ਉਨ੍ਹਾਂ ਕੋਲ ਮੌਜੂਦ ਨਹੀਂ ਹਨ।

Tags:

Latest

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ ਉਲੰਪੀਅਨ ਤੇਜਿੰਦਰਪਾਲ ਸਿੰਘ ਤੂਰ ਦਾ ਭਰਵਾਂ ਸਵਾਗਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ,ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ 'ਤੇ ਨਿੱਘੀ ਸ਼ਰਧਾਂਜਲੀ