Anna Hazare’s Statement ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗ੍ਰਿਫਤਾਰ ਕਰ ਲਿਆ ਹੈ।
ਇਸ ਮੌਕੇ ਹੁਣ ਸਮਾਜਸੇਵੀ ਅੰਨਾ ਹਜ਼ਾਰੇ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਕੇਜਰੀਵਾਲ ਦੀ ਗ੍ਰਿਫ਼ਤਾਰ ਉੱਤੇ ਅੰਨਾ ਹਜ਼ਾਰੇ ਨੇ ਕਿਹਾ ਕਿ,‘ਮੈਂ ਇਸ ਗੱਲ ਤੋਂ ਬਹੁਤ ਦੁਖੀ ਹਾਂ ਕਿ ਅਰਵਿੰਦ ਕੇਜਰੀਵਾਲ, ਜੋ ਮੇਰੇ ਨਾਲ ਕੰਮ ਕਰਦਾ ਸੀ ਅਤੇ ਸ਼ਰਾਬ ਦੇ ਖਿਲਾਫ ਆਵਾਜ਼ ਉਠਾਉਂਦਾ ਸੀ, ਹੁਣ ਸ਼ਰਾਬ ਦੀਆਂ ਨੀਤੀਆਂ ਬਣਾ ਰਿਹਾ ਹੈ।Anna Hazare’s Statement
also read :- CM ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਵਿਧਾਨ ਸਭਾ ਦੀ ਬੈਠਕ ਰੱਦ !
ਅੰਨਾ ਹਜ਼ਾਰੇ ਨੇ ਕਿਹਾ ਕਿ ਮੈਂ ਦੋ ਵਾਰ ਚਿੱਠੀ ਲਿਖ ਕੇ ਸ਼ਰਾਬ ਨੀਤੀ ਲਈ ਮਨ੍ਹਾਂ ਕੀਤਾ ਸੀ, ਕੇਜਰੀਵਾਲ ਦੀ ਗ੍ਰਿਫਤਾਰੀ ਉਸ ਦੇ ਆਪਣੇ ਕੰਮਾਂ ਕਾਰਨ ਹੋਈ ਹੈ ਪਰ ਮੈਂ ਉਸ ਦੀ ਗ੍ਰਿਫ਼ਤਾਰੀ ਤੋਂ ਦੁਖੀ ਹਾਂ।Anna Hazare’s Statement