ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਜਿਮਨੀ ਚੋਣਾਂ ਦਾ ਐਲਾਨ

Announcement of general elections in Punjab

Announcement of general elections in Punjab

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ। 10 ਜੁਲਾਈ ਨੂੰ ਚੋਣਾਂ ਦਾ ਐਲਾਨ ਕੀਤਾ ਗਿਆ ਹੈ। 13 ਜੁਲਾਈ ਨੂੰ ਨਤੀਜੇ ਆਉਣਗੇ। ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋਵੇਗੀ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦੇ ਦਿੱਤਾ ਸੀ।Announcement of general elections in Punjab

also read :- ਜਾਣੋ ਤੰਬਾਕੂ ਜਿਗਰ ਨੂੰ ਕਿਵੇਂ ਪਹੁੰਚਾਉਂਦਾ ਹੈ ਨੁਕਸਾਨ ? ਇਨ੍ਹਾਂ ਗੰਭੀਰ ਬਿਮਾਰੀਆਂ ਦਾ ਵੱਧ ਜਾਂਦਾ ਹੈ ਖਤਰਾ

ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਚੋਣ ਹੋਵੇਗੀ।Announcement of general elections in Punjab

[wpadcenter_ad id='4448' align='none']