Thursday, December 26, 2024

NRIs ਲਈ ਮਾਨ ਸਰਕਾਰ ਦਾ ਇਕ ਹੋਰ ਵੱਡਾ ਉਪਰਾਲਾ, ਜਾਰੀ ਕੀਤੇ ਵਟਸਐਪ ਨੰਬਰ

Date:

Another big initiative of the Hon ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਐੱਨ. ਆਰ. ਆਈਜ਼. ਲਈ ਸਹੂਲਤਾਂ ਨੂੰ ਲੈ ਕੇ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ‘ਸਹੂਲਤਾਂ ਲੋਕਾਂ ਦੇ ਦੁਆਰ’ ਦੇ ਮਕਸਦ ਤਹਿਤ ਮਾਲ ਵਿਭਾਗ ਵੱਲੋਂ ਜ਼ਮੀਨ ਦੀਆਂ ਰਜਿਸਟਰੀਆਂ ਅਤੇ ਜਾਇਦਾਦ ਸਬੰਧੀ ਸੇਵਾਵਾਂ ਅਤੇ ਸ਼ਿਕਾਇਤਾਂ ਦੂਰ ਕਰਨ ਲਈ 2 ਵਟਸਐਪ ਨੰਬਰ ਜਾਰੀ ਕੀਤੇ ਹਨ। ਐੱਨ. ਆਰ. ਆਈਜ਼. ਲਈ ਵੱਖਰਾ ਨੰਬਰ ਜਾਰੀ ਕੀਤਾ ਗਿਆ ਹੈ ਤਾਂ ਜੋ ਵਿਦੇਸ਼ਾਂ ‘ਚ ਬੈਠੇ ਹੀ ਆਪਣੀਆਂ ਸ਼ਿਕਾਇਤਾਂ ਅਤੇ ਰਿਕਾਰਡ ਨੂੰ ਟ੍ਰੈਕ ਕਰ ਸਕਣ। ਇਸ ਸਬੰਧੀ ਜਾਣਕਾਰੀ ਭਗਵੰਤ ਮਾਨ ਵੱਲੋਂ ਟਵਿੱਟਰ ‘ਤੇ ਸਾਂਝੀ ਕਰਕੇ ਦਿੱਤੀ ਗਈ ਹੈAnother big initiative of the Hon

ALSO READ :- ਆਪ ਵਿਧਾਇਕ ਗੋਲਡੀ ਕੰਬੋਜ਼ ਦਾ ਪਿਤਾ ਦੀ ਗ੍ਰਿਫਤਾਰੀ ਮਗਰੋਂ ਵੱਡਾ ਬਿਆਨ
ਜਾਰੀ ਕੀਤੇ ਗਏ ਨੰਬਰਾਂ ਵਿਚੋਂ ਐੱਨ. ਆਰ. ਆਈਜ਼. ਪੰਜਾਬੀ ਵਟਸਐਪ ਨੰਬਰ 94641-00168 ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ। ਇਸ ਦੇ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਭਾਰਤੀ ਵਸਨੀਕ ਆਪਣੀਆਂ ਸ਼ਿਕਾਇਤਾਂ 81849-00002 ‘ਤੇ ਦਰਜ ਕਰਵਾ ਸਕਦੇ ਹਨ।Another big initiative of the Hon

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...