appeal to Jathedar of Sri Akal Takht for help

ਪਾਸਟਰ ਬਜਿੰਦਰ ਤੋਂ ਤੰਗ ਹੋਈਆਂ ਬੀਬੀਆਂ ਨੇ ਕੀਤੀ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਕੋਲ ਮਦਦ ਦੀ ਅਪੀਲ

ਅੰਮ੍ਰਿਤਸਰ- ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਨੇ ਜਥੇਦਾਰ ਤੋਂ ਨਿਆਂ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ। ਇਨ੍ਹਾਂ ਦੋ ਬੀਬੀਆਂ...
Punjab  Breaking News 
Read More...

Advertisement