ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ ਦਿੱਤਾ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ

Date:

ਸ੍ਰੀ ਮੁਕਤਸਰ ਸਾਹਿਬ, 15 ਮਾਰਚ:

ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲਾਂ ਦੌਰਾਨ ਦਿੱਲੀ ਵਿਖੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੇ ਯੋਗ ਮੈਂਬਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ,  ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ,  ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਵੱਲੋਂ ਗਗਨਦੀਪ ਕੌਰ ਪੁੱਤਰੀ ਸ਼ਹੀਦ ਕਿਸਾਨ ਬਲਤੇਜ ਸਿੰਘ ਵਾਸੀ ਪਿੰਡ ਖਾਨੇ ਕੀ ਢਾਬ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵਿੱਚ ਤਰਸ ਦੇ ਅਧਾਰ ’ਤੇ ਗਰੁੱਪ ਡੀ ਦੀ ਅਸਾਮੀ ਲਈ ਨਿਯੁਕਤੀ ਪੱਤਰ ਜਾਰੀ ਕੀਤਾ ਗਿਆ।

 ਇਸ ਮੌਕੇ ਸ਼੍ਰੀ ਧਰਮਪਾਲ ਮੌਰੀਆ, ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ), ਵਾਧੂ ਚਾਰਜ਼ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਸੁਖਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਮੌਜ਼ੂਦ ਸਨ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...