Sunday, December 29, 2024

ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਵਸ ਮੌਕੇ ਹਲਕਾ ਦੱਖਣੀ ਤੋਂ ਐਮ ਐਲ ਏ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਵਧਾਈ

Date:

ਲੁਧਿਆਣਾ ਦੇ ਹਲਕਾ ਦੱਖਣੀ ਚ ਐਮ ਐਲ ਏ ਛੀਨਾ ਦੀ ਅਗੁਵਾਈ ਚ ਮਨਾਇਆ ਗਿਆ ਕੇਜਰੀਵਾਲ ਜੀ ਦਾ ਜਨਮ ਦਿਵਸ।

ਐਮ ਐਲ ਏ ਛੀਨਾ ਦੇ ਨਾਲ ਸਮੂਹ ਵਰਕਰਾਂ ਨੇ ਉਨ੍ਹਾ ਸੀ ਲੰਮੀ ਉਮਰ ਅਤੇ ਸਿਹਤਯਾਬੀ ਦੀ ਕੀਤੀ ਅਰਦਾਸ।

ਸਿਆਸਤ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦੇਣ ਚ ਅਰਵਿੰਦ ਕੇਜਰੀਵਾਲ ਦਾ ਵਡਮੁੱਲਾ ਯੋਗਦਾਨ: ਐਮ ਐਲ ਏ ਛੀਨਾ

arvind kejriwal birthday ਲੁਧਿਆਣਾ ( sukhdeep singh gill ludhiana )16 ਅਗਸਤ 2023, ਹਲਕਾ ਦੱਖਣੀ ਅੱਜ ਇਥੇ ਐਮ ਐਲ ਏ ਰਜਿੰਦਰ ਪਾਲ ਕੌਰ ਛੀਨਾ ਦੀ ਅਗੁਵਾਈ ਚ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਦਾ ਜਨਮ ਦਿਵਸ ਮਨਾਇਆ ਗਿਆ। ਇਸ ਮੌਕੇ ਐਮ ਐਲ ਏ ਛੀਨਾ ਦੀ ਅਗੁਵਾਈ ਚ ਮਨਾਏ ਗਏ ਜਾ ਜਨਮ ਦਿਵਸ ਚ ਕੇਜਰੀਵਾਲ ਜੀ ਦੀ ਲੰਮੀ ਉਮਰ ਅਤੇ ਸਿਹਤਯਾਬੀ ਡੀ ਅਰਦਾਸ ਕੀਤੀ ਗਈ। ਇਸ ਮੌਕੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਆਮ ਆਦਮੀ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਰਹੇ ਜਿਨ੍ਹਾ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਵਧਾਈ ਦਿੱਤੀ। ਇਸ ਮੌਕੇ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ ਦੇਸ਼ ਦੇ ਵਿੱਚ ਸਿਆਸਤ ਦੀ ਦਿਸ਼ਾ ਅਤੇ ਦਸ਼ਾ ਬਦਲੀ ਹੈ ਕੁਝ ਸਾਲਾਂ ਚ ਹੀ ਆਮ ਆਦਮੀ ਪਾਰਟੀ ਕੌਂਮੀ ਪਾਰਟੀ ਬਣ ਗਈ। ਉਨ੍ਹਾ ਦੀ ਮਿਹਨਤ ਪਾਰਟੀ ਵਰਕਰਾਂ ਦੇ ਸਹਿਯੋਗ ਨਾਲ ਹੀ ਇਹ ਸਭ ਸੰਭਵ ਹੋ ਸਕਿਆ ਹੈ। ਉਨ੍ਹਾ ਕਿਹਾ ਕਿ ਆਮ ਲੋਕਾਂ ਦੀ ਗੱਲ ਕਰਨ ਵਾਲੇ ਪਹਿਲੀ ਵਾਰ ਆਮ ਲੋਕਾਂ ਨੂੰ ਆਪਣੇ ਵਰਗੇ ਮੁੱਖ ਮੰਤਰੀ ਕੇਜਰੀਵਾਲ ਦੇ ਰੂਪ ਚ ਮਿਲੇ ਨੇ। arvind kejriwal birthday

ਵਿਧਾਇਕ ਲੁਧਿਆਣਾ ਦੱਖਣੀ ਰਜਿੰਦਰ ਪਾਲ ਕੌਰ ਛੀਨਾ ਦੀ ਅਗੁਵਾਈ ਚ ਮਨਾਏ ਗਏ ਜਨਮ ਦਿਵਸ ਮੌਕੇ ਹਰਦੇਵ ਸਿੰਘ ਚੰਨਣ, ਅਮਰਜੀਤ ਅਰੋੜਾ, ਸੰਦੀਪ ਮਿੱਤਲ, ਜਗਦੇਵ ਸਿੰਘ ਧੁੰਨਾ, ਪਰਮਪਾਲ ਸਿੰਘ ਬਾਵਾ, ਵੀਰ ਸੁਖਪਾਲ, ਕੇਵਲ ਸਿੰਘ, ਪਵਨ ਸਹਾਰਨ, ਸੁਸ਼ੀਲ ਕੁਮਾਰ ਟਿੰਕੂ, ਅਮਨਪ੍ਰੀਤ ਛੀਨਾ, ਮਨਜੀਤ ਰਾਹੀ, ਅਜੇ ਸ਼ੁਕਲਾ, ਸੁਖਦੇਵ ਗਰਚਾ, ਨੂਰ, ਮਕਬੂਲ, ਪਰਮਿੰਦਰ ਸਿੰਘ ਗਿੱਲ, ਕਮਲਜੀਤ ਸਿੰਘ, ਅਮਰਜੀਤ ਸਿੰਘ ਵਿਰਦੀ, ਕੁਲਵੰਤ ਸਿੰਘ ਪਪੀ,ਧਾਲੀਵਾਲ, ਐਮ ਐਸ ਰਾਜੂ, ਹਰਦੇਵ ਸਿੰਘ ਢੋਲਣ, ਜਗਦੇਵ ਸਿੰਘ ਧੁੰਨਾ, ਪਰਮਪਾਲ ਬਾਵਾ, ਸੁਖਦੇਵ ਗਰਚਾ ਅਤੇ ਹੋਰ ਪਾਰਟੀ ਮੈਂਬਰ, ਆਗੂ ਅਤੇ ਵਰਕਰ ਮੌਜੂਦ ਰਹੇ ਜਿਨ੍ਹਾ ਨੇ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਵਸ ਤੇ ਵਧਾਈ ਦਿੱਤੀ। arvind kejriwal birthday

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...