ਹੁਣ ਰਾਜਪੁਰਾ ਦੇ ਗੁਰੂ ਘਰ ਵਿਚ ਬੇਅਦਬੀ ਦੀ ਕੋਸ਼ਿਸ਼, CCTV ‘ਚ ਕੈਦ ਹੋਈ ਘਟਨਾ
ਰਾਜਪੁਰਾ ਦੇ ਇਕ ਗੁਰੂ ਘਰ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਬਿਨਾਂ ਸਿਰ ਢੱਕੇ, ਬੂਟ ਪਾ ਕੇ ਗੁਰੂ ਘਰ ਅੰਦਰ ਦਾਖਲ ਹੋ ਗਿਆ। ਜਿਸ ਨੂੰ ਉਥੇ ਮੌਜੂਦ ਸੇਵਾਦਾਰਾਂ ਨੇ ਕਾਬੂ ਕਰ ਲਿਆ ਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ ਗਿਆ।Attempted profanity ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ […]
ਰਾਜਪੁਰਾ ਦੇ ਇਕ ਗੁਰੂ ਘਰ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਨੌਜਵਾਨ ਬਿਨਾਂ ਸਿਰ ਢੱਕੇ, ਬੂਟ ਪਾ ਕੇ ਗੁਰੂ ਘਰ ਅੰਦਰ ਦਾਖਲ ਹੋ ਗਿਆ। ਜਿਸ ਨੂੰ ਉਥੇ ਮੌਜੂਦ ਸੇਵਾਦਾਰਾਂ ਨੇ ਕਾਬੂ ਕਰ ਲਿਆ ਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ ਗਿਆ।Attempted profanity
ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਬਿਨਾਂ ਸਿਰ ਢੱਕੇ ਅਤੇ ਬੂਟਾਂ ਸਮੇਤ ਅੰਦਰ ਦਾਖਲ ਹੁੰਦਾ ਹੈ। ਜਿਸ ਨੂੰ ਸੇਵਾਦਾਰ ਕਾਬੂ ਕਰ ਲੈਂਦੇ ਹਨ। ਇਸ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।Attempted profanity
also read :- ਯਾਤਰੀਆਂ ਲਈ ਜਨਤਕ ਆਵਾਜਾਈ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੌਜੂਦਾ ਬੱਸ ਸਟੈਂਡ ਤੋਂ ਇਲੈਕਟ੍ਰਿਕ ਬੱਸਾਂ ਚੱਲਣਗੀਆਂ
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਉਧਰ, ਇਸ ਮਾਮਲੇ ਪਿੱਛੋਂ ਸੰਗਤਾਂ ਵਿਚ ਗੁੱਸਾ ਹੈ।Attempted profanity