Thursday, January 23, 2025

nirpakhp

1937 POSTS

Exclusive articles:

ਛੇ ਮਹੀਨੇ ਬਾਅਦ ਜ਼ਮਾਨਤੀ ਬਾਂਡ ਪੇਸ਼ ਕਰਨ ਲਈ ਨਹੀਂ ਕਹਿ ਸਕਦੀਆਂ ਅਦਾਲਤਾਂ: ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਕਿਹਾ ਹੈ ਕਿ ਅਦਾਲਤਾਂ ਮੁਲਜ਼ਮ ’ਤੇ ਜ਼ਮਾਨਤ ਆਦੇਸ਼ ਜਾਰੀ ਕਰਨ ਦੇ ਛੇ ਮਹੀਨੇ ਬਾਅਦ ਜ਼ਮਾਨਤੀ ਬਾਂਡ ਪੇਸ਼ਕ ਰਨ ਦੀ ਸ਼ਰਤ ਨਹੀਂ...

ਇੱਕੋ ਸਮੇਂ ਦੋ ਵਿਸ਼ਵ ਰਿਕਾਰਡ ਦੀ ਗਵਾਹ ਬਣੀ ਰਾਮਨਗਰੀ, 35 ਮਿੰਟਾਂ ‘ਚ ਜਗਾਏ 25 ਲੱਖ ਤੋਂ ਵੱਧ ਦੀਵੇ

ਅਯੁੱਧਿਆ। ਭਗਵਾਨ ਸ਼੍ਰੀ ਰਾਮ ਦੇ ਬ੍ਰਹਮ ਮੰਦਰ ਵਿੱਚ ਸਥਾਪਿਤ ਹੋਣ ਤੋਂ ਬਾਅਦ, ਰਾਮਨਗਰੀ ਵਿੱਚ ਆਯੋਜਿਤ ਅੱਠਵਾਂ ਦੀਪ ਉਤਸਵ ਇਤਿਹਾਸ ਦੇ ਸੁਨਹਿਰੀ ਅੱਖਰਾਂ ਵਿੱਚ ਉੱਕਰ ਗਿਆ।...

ਪੰਜਾਬ ਦੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ CM ਵੱਲੋਂ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ‘ਚ 4 ਫੀਸਦ ਵਾਧੇ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ 6.50 ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ...

ਗਲੋਬਲ ਸਿੱਖ ਕੌਂਸਲ ਵੱਲੋਂ ਐਸਜੀਪੀਸੀ ਤੋਂ ਸਰਕਾਰੀ ਕੰਟਰੋਲ ਹਟਾਉਣ ਲਈ ਸਿੱਖ ਗੁਰਦੁਆਰਾ ਕਾਨੂੰਨ ‘ਚ ਸੋਧ ਦੀ ਮੰਗ

ਅਕਾਲ ਤਖ਼ਤ ਸਾਹਿਬ ਨੂੰ ਖੁਦਮੁਖਤਿਆਰ ਬਣਾਇਆ ਜਾਵੇ - ਕੌਂਸਲ ਨੇ ਕੀਤੀ ਮੰਗ ਚੰਡੀਗੜ੍ਹ, 4 ਸਤੰਬਰ, 2024 - ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਗੁਰਦੁਆਰਿਆਂ ਦੇ ਪ੍ਰਬੰਧ...

Breaking

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।

ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

ਹੁਸ਼ਿਆਰਪੁਰ, 22 ਜਨਵਰੀ:ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ...
spot_imgspot_img