Wednesday, January 22, 2025

nirpakhp

1937 POSTS

Exclusive articles:

ਪੰਜਾਬੀ ਸੂਬਾ , ਬੰਦੀ ਸਿੰਘ ਦੀ ਰਿਹਾਈ ‘ਤੇ ਹੁਣ ਕਿਸਾਨੀ ਮੰਗਾਂ , ਸ਼ਹੀਦ ਭਗਤ ਸਿੰਘ ਤੋਂ ਡੱਲੇਵਾਲ ਤੱਕ ,ਪੰਜਾਬ ‘ਚ ਹੋਈਆਂ ਵੱਡੀਆਂ ਭੁੱਖ ਹੜਤਾਲਾਂ

Hunger strikes in Punjab ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਵੀਰਵਾਰ ਨੂੰ 25 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਡੱਲੇਵਾਲ ਦੀ ਸਿਹਤ...

ਬੰਗਾਲ ਦੀ ਖਾੜੀ ਵੱਲੋਂ ਆ ਰਹੀ ਇਕ ਹੋਰ ਤਬਾਹੀ! ਤਿੰਨ ਸੂਬਿਆਂ ਲਈ ਅਲਰਟ , ਅਗਲੇ 24 ਘੰਟੇ ਕਾਫੀ ਅਹਿਮ

Bay of Bengal Cyclone ਬੰਗਾਲ ਦੀ ਖਾੜੀ ‘ਚ ਮੌਸਮ ਦਾ ਪੈਟਰਨ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਬੰਗਾਲ ਦੀ ਖਾੜੀ ਦੇ ਪੱਛਮੀ-ਕੇਂਦਰੀ ਖੇਤਰ ਵਿੱਚ...

ਪੰਜਾਬ ‘ਚ ਇੱਕ ਹੋਰ ਥਾਣੇ ‘ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ ..

Punjab Grenade Attacks ਪੰਜਾਬ 'ਚ ਥਾਣਿਆਂ 'ਤੇ ਹੋ ਰਹੇ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਰਾਤ ਨੂੰ ਪਿੰਡ ਬੰਗਾ ਵਡਾਲਾ ਦੇ ਥਾਣੇ 'ਤੇ...

ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਨੇ ਲਏ ਆਖਰੀ ਸਾਹ, 86 ਦੀ ਉਮਰ ‘ਚ ਹੋਇਆ ਦੇਹਾਂਤ

Harvinder Singh Hanspal  ਉੱਘੇ ਆਗੂ ਨਾਮਧਾਰੀ ਹਰਵਿੰਦਰ ਸਿੰਘ ਹੰਸਪਾਲ ਦਾ ਦੇਹਾਂਤ ਹੋ ਗਿਆ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਮੈਕਸ ਹਸਪਤਾਲ ਵਿਚ ਉਹ ਰੂਟੀਨ ਚੈੱਕਅਪ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 21 ਦਸੰਬਰ 2024

Hukamnama Sri Harmandir Sahib Ji ਰਾਗੁ ਬਿਲਾਵਲੁ ਮਹਲਾ ੫ ਚਉਪਦੇ ਦੁਪਦੇ ਘਰੁ ੭ ੴ ਸਤਿਗੁਰ ਪ੍ਰਸਾਦਿ॥ ਸਤਿਗੁਰ ਸਬਦਿ ਉਜਾਰੋ ਦੀਪਾ ॥ ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ...

Breaking

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ...

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ

ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ                                                        ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ...

30 ਜਨਵਰੀ ਨੂੰ ਲੱਗੇਗਾ ਔਰਤਾਂ ਦੀ ਸਿਹਤ, ਸਫਾਈ, ਰੁਜਗਾਰ ਸਬੰਧੀ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ

ਮਾਲੇਰਕੋਟਲਾ 22 ਜਨਵਰੀ :                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦਾ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਦੀਆ ਤਿਆਰੀਆਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਔਰਤਾਂ/ਲੜਕੀਆਂ ਲਈ ਇਹ ਕੈਂਪ 30 ਜਨਵਰੀ ਨੂੰ ਪੰਜਾਬ ਉਰਦੂ ਅਕਾਦਮੀ ਵਿਖੇ ਆਯੋਜਤ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ, ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ, ਰੋਜ਼ਗਾਰ ਅਫ਼ਸਰ ਜਤਿੰਦਰ ਨਾਥ ਸ਼ਰਮਾਂ, ਇੰਨਚਾਰਜ ਵਨ ਸਟਾਪ ਸੈਂਟਰ ਨਜ਼ੀਰ ਮੁਹੰਮਦ,ਤਰਿੰਦਰ ਕੁਮਾਰ,ਦਲਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ ।                        ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਇਸਤਰੀਆਂ ਦੇ ਮਾਹਿਰ...
spot_imgspot_img