Wednesday, January 22, 2025

nirpakhp

1937 POSTS

Exclusive articles:

ਖਨੌਰੀ ਬਾਡਰ ‘ਤੇ ਅੱਜ ਰਾਤ ਨੂੰ ਹੋ ਸਕਦਾ ਹੈ ਵੱਡਾ ਐਕਸ਼ਨ ! ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਲੈ ਕੇ ਕ’ਰਤਾ ਵੱਡਾ ਐਲਾਨ

Jagjit Singh Dallewal Health ਸੁਪਰੀਮ ਕੋਰਟ ਨੇ ਅਣਮਿੱਥੇ ਸਮੇਂ ਉਤੇ ਮਰਨ ਵਰਤ ਉਪਰ ਬੈਠੇ 70 ਵਰ੍ਹਿਆਂ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਹੁਕਮ ਦਿੱਤੇ...

ਅਮਰੀਕਾ ਦੇ ਸਰਕਾਰੀ ਦਫ਼ਤਰ ਹੋਣਗੇ ਬੰਦ ! ਜਾਣੋ ਕਿਉ US ‘ਤੇ ਮੰਡਰਾ ਰਿਹਾ Shutdown ਦਾ ਖਤਰਾ

US government Economic crisis ਅਮਰੀਕਾ ਇਸ ਸਮੇਂ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਕੋਲ ਇੰਨਾ ਪੈਸਾ ਨਹੀਂ ਹੈ ਕਿ ਉਹ ਆਪਣੇ ਸਰਕਾਰੀ...

 ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ ਦਾ ਦੇਹਾਂਤ

Haryana Former CM OP Chautala ਇੰਡੀਅਨ ਨੈਸ਼ਨਲ ਲੋਕ ਦਲ ਦੇ ਮੁਖੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮਪ੍ਰਕਾਸ਼ ਚੌਟਾਲਾ (OM Prakash Chautala) ਦਾ ਸ਼ੁੱਕਰਵਾਰ (20...

ਜੀਐਨਡੀਈਸੀ ਵਿਖੇ ਸੈਮੀਕੰਡਕਟਰ ਵਿਸ਼ੇ ਉੱਤੇ 6 ਦਿਨਾਂ ATAL ਪ੍ਰੋਗਰਾਮ ਦਾ ਉਦਘਾਟਨ

Guru Nanak Dev Engineering College ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਗਿੱਲ ਪਾਰਕ,ਲੁਧਿਆਣਾ,(ਸੁਖਦੀਪ ਸਿੰਘ ਗਿੱਲ )ਵਿਖੇ ‘’ਭਾਰਤ ਦੇ ਸੈਮੀਕੰਡਕਟਰ ਉਦਯੋਗ ਨੂੰ ਭਵਿੱਖ-ਪ੍ਰਮਾਣਿਤ ਕਰਨ: ਇੱਕ ਸਕਿਲਡ ਵਰਕਪਲੇਸ...

ਨਹੀਂ ਸੁਧਰ ਰਿਹਾ ਚੀਨ , LAC ‘ਤੇ ਨਵੀਂ ਹਰਕਤ, ਅਮਰੀਕਾ ਨੇ ਖੋਲ੍ਹੀ ਚੀਨ ਦੀ ਪੋਲ

India China Border ਚੀਨ ਨੇ ਜੂਨ 2020 ਵਿੱਚ ਗਲਵਾਨ ਘਾਟੀ ਵਿੱਚ ਹੋਏ ਝੜਪ ਤੋਂ ਬਾਅਦ ਭਾਰਤ ਦੇ ਨਾਲ ਅਸਲ ਕੰਟਰੋਲ ਰੇਖਾ (LAC) ਦੇ ਨਾਲ...

Breaking

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।

ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ

ਹੁਸ਼ਿਆਰਪੁਰ, 22 ਜਨਵਰੀ:ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਬ੍ਰਾਂਚ ਆਫਿਸ...
spot_imgspot_img