ਡਿਬਰੂਗੜ੍ਹ ਜੇਲ੍ਹ ‘ਚ ਬੰਦ ‘ਪ੍ਰਧਾਨ ਮੰਤਰੀ ਬਾਜੇਕੇ’ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ
By Nirpakh News
On
Bajek’s health deteriorated
Bajek’s health deteriorated
ਭਗਵੰਤ ਸਿੰਘ ਉਰਫ ‘ਪ੍ਰਧਾਨ ਮੰਤਰੀ ਬਾਜੇਕੇ’ ਨੂੰ ਕੱਲ੍ਹ ਸ਼ਾਮ ਅਸਾਮ ਮੈਡੀਕਲ ਕਾਲਜ ਹਸਪਤਾਲ (ਏਐਮਸੀਐਚ) ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਸਿਹਤ ਖਰਾਬ ਹੋਣ ਕਾਰਨ ਇਥੇ ਇਲਾਜ ਚੱਲ ਰਿਹਾ ਹੈ।Bajek’s health deteriorated
ਦੱਸ ਦਈਏ ਕਿ ਭਗਵੰਤ ਸਿੰਘ ਇਸ ਸਮੇਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਨੌਂ ਸਾਥੀਆਂ ਦੇ ਨਾਲ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
also read :- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’
ਦੱਸਿਆ ਜਾ ਰਿਹਾ ਹੈ ਕਿ ਉਹ ਮਾਨਸਿਕ ਸਮੱਸਿਆਵਾਂ ਤੋਂ ਪੀੜਤ ਹੈ। ਉਸ ਨੂੰ ਇਲਾਜ ਲਈ AMCH ਦੇ ਮੈਡੀਸਨ ਵਿੰਗ ਵਿੱਚ ਦਾਖਲ ਕਰਵਾਇਆ ਗਿਆ ਹੈ।Bajek’s health deteriorated