Saturday, December 28, 2024

ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ

Date:

Baljit Kaur’s big effort ਕੈਬਨਿਟ ਮੰਤਰੀ ਡਾ : ਬਲਜੀਤ ਕੌਰ ਦਾ ਵੱਡਾ ਉਪਰਾਲਾ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈੱਕ ਦਿੱਤਾ। ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ‘ਚ ਪਿੰਡਾਂ ਦੇ ਲੋਕਾਂ ਨੂੰ ਜਿੱਥੇ ਸ਼ਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉੱਥੇ ਹੀ ਬਿਨ੍ਹਾ ਕਿਸੇ ਖ਼ਰਚੇ ਤੋਂ ਨਿੱਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।Baljit Kaur’s big effort

also : ਦੇਸ਼ ਦੇ ਪ੍ਰਧਾਨ ਮੰਤਰੀ ਦਾ ਦੇਸ਼ ਵਾਸੀਆਂ ਲਈ ਖਾਸ ਸੰਦੇਸ਼ , ਦੇਖੋ ਕੀ ਕਿਹਾ?
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ‘ਚ ਡਿਜੀਟਲ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆ ਹਨ। ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬ੍ਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ 2 ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।Baljit Kaur’s big effort

Share post:

Subscribe

spot_imgspot_img

Popular

More like this
Related

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ 

ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ...

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ...