ਮਾਨਸਾ ‘ਚ ਪੰਜਾਬ ਕੈਬਿਨਟ ਮੀਟਿੰਗ ਦੌਰਾਨ ਸੀਐਮ ਮਾਨ ਨੂੰ ਮਿਲਣ ਪਹੁੰਚੇ Sidhu Moosewala ਦੇ ਪਿਤਾ ਬਲਕੌਰ ਸਿੱਧੂ

 ਪੰਜਾਬ ਸਰਕਾਰ ਦੀ 10 ਜੂਨ ਨੂੰ ਮੀਟਿੰਗ ਪੰਜਾਬ ਦੇ ਮਾਨਸਾ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੋਰ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।Balkaur Sidhu arrived to meet CM Mann ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ […]

 ਪੰਜਾਬ ਸਰਕਾਰ ਦੀ 10 ਜੂਨ ਨੂੰ ਮੀਟਿੰਗ ਪੰਜਾਬ ਦੇ ਮਾਨਸਾ ‘ਚ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਜਿੱਥੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਨਾਲ ਹੋਰ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।Balkaur Sidhu arrived to meet CM Mann

ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਦੌਰਾਨ ਹੀ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਵੀ ਅਚਾਨਕ ਮੀਟਿੰਗ ਵਾਲੀ ਥਾਂ ਸੀਐਮ ਮਾਨ ਨੂੰ ਮਿਲਣ ਲਈ ਪਹੁੰਚ ਗਏ। ਦੱਸ ਦਈਏ ਕਿ ਬਲਕੌਰ ਸਿੱਧੂ ਆਪਣੇ ਬੇਟੇ ਨੂੰ ਇਨਸਾਫ ਦਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੌਰਾਨ ਉਨ੍ਹਾਂ ਪੰਜਾਬ ਵਿਧਾਨ ਸਭਾ ਬਾਹਰ ਧਰਨਾ ਵੀ ਦਿੱਤਾ ਸੀ।Balkaur Sidhu arrived to meet CM Mann

ALSO READ :- Monsoon ਨੂੰ ਲੈ ਕੇ ਖੁਸ਼ਖ਼ਬਰੀ, ਮੌਸਮ ਵਿਭਾਗ ਮੁਤਾਬਕ ਅੱਠ ਦਿਨਾਂ ਦੀ ਦੇਰੀ ਤੋਂ ਬਾਅਦ ਕੇਰਲ ਪਹੁੰਚਿਆ ਮੌਨਸੂਨ

ਉਸ ਸਮੇਂ ਕੁਲਦੀਪ ਧਾਲੀਵਾਲ ਨੇ ਭਰੋਸਾ ਦਿੱਤਾ ਸੀ ਕਿ ਜਲਦ ਹੀ ਉਨ੍ਹਾਂ ਦੀ ਸੀਐਮ ਮਾਨ ਨਾਲ ਮੀਟਿੰਗ ਕਰਵਾਈ ਜਾਵੇਗੀ, ਪਰ ਅਜਿਹਾ ਅਜੇ ਤੱਕ ਨਹੀਂ ਹੋਇਆ। ਹੁਣ ਕੈਬਿਨਟ ਮੀਟਿੰਗ ਦੌਰਾਨ ਬਲਕੌਰ ਸਿੱਧੂ ਦਾ ਮੌਕੇ ‘ਤੇ ਪਹੁੰਚਣਾ ਸਭ ਨੂੰ ਹੈਰਾਨ ਕਰ ਰਿਹਾ ਹੈ।Balkaur Sidhu arrived to meet CM Mann

Latest

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ
ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦਾਸਪੁਰ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ