barish

ਪੰਜਾਬ ‘ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ !!

It is going to start raining ਪੰਜਾਬ ਵਿਚ ਜਿੱਥੇ ਠੰਡ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ, ਉਥੇ ਹੀ ਮੌਸਮ ਵਿਭਾਗ ਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਭਾਰਤੀ ਮੌਸਮ ਵਿਭਾਗ ਨੇ 8 ਅਤੇ 9 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਵਿਭਾਗ ਦਾ ਆਖਣਾ ਹੈ ਕਿ ਇਸ ਦੌਰਾਨ ਕੁਝ […]
Punjab  National  Breaking News 
Read More...

ਪੰਜਾਬ ‘ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਦੀ ਨਵੀਂ ਅਪਡੇਟ

New update of weather department ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ। ਆਲਮ ਇਹ ਹੈ ਕਿ ਤੇਜ਼ ਧੁੰਪ ਕਾਰਣ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 34 ਡਿਗਰੀ ਪਾਰ ਕਰ ਗਿਆ ਹੈ। ਮੌਸਮ ਵਿਬਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਵੀ ਪੂਰਾ ਦਿਨ ਮੌਸਮ ਸਾਫ਼ ਰਹੇਗਾ। ਅਜਿਹੇ […]
Punjab  National  Breaking News  Haryana 
Read More...

ਚੀਨ ’ਚ ਭਾਰੀ ਮੀਂਹ ਦਾ ਕਹਿਰ

Fury of heavy rain ਚੀਨ ਦੇ ਵਿੱਤੀ ਕੇਂਦਰ ਸ਼ੰਘਾਈ ਤੋਂ ਸ਼ੁੱਕਰਵਾਰ ਤੱਕ ਘੱਟੋ-ਘੱਟ 112,000 ਲੋਕਾਂ ਨੂੰ ਕੱਢਿਆ ਗਿਆ ਸੀ ਕਿਉਂਕਿ ਤੂਫਾਨ ਪੁਲਾਸਨ ਨੇ ਸ਼ਹਿਰ ਦੇ ਕੁਝ ਹਿੱਸਿਆਂ ’ਚ ਰਿਕਾਰਡ ਤੋੜ ਬਾਰਿਸ਼ ਹੋਈ ਸੀ। ਇਕ ਨਿਊਜ਼ ਏਜੰਸੀ ਨੇ ਦੱਸਿਆ ਕਿ ਮਿਊਂਸੀਪਲ ਹੜ੍ਹ ਕੰਟਰੋਲ ਦਫਤਰ ਦੇ ਅਨੁਸਾਰ, 649 ਜਹਾਜ਼ਾਂ ਨੂੰ ਜਾਂ ਤਾਂ ਬਾਹਰ ਕੱਢਿਆ ਗਿਆ ਹੈ ਜਾਂ […]
World News  WEATHER 
Read More...

8 ਜ਼ਿਲ੍ਹਿਆਂ ‘ਚ ਮੋਹਲੇਧਾਰ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

Mohledhar rain alert in 8 districts ਦੇਸ਼ ਭਰ ਦੇ ਕਈ ਸੂਬਿਆਂ ‘ਚ ਮਾਨਸੂਨ ਅਜੇ ਵੀ ਸਰਗਰਮ ਹੈ। ਹਾਲਾਂਕਿ ਮੋਹਲੇਧਾਰ ਮੀਂਹ ਪੈਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਜੇਕਰ ਗੱਲ ਹਰਿਆਣਾ ਦੀ ਕੀਤੀ ਜਾਵੇ ਤਾਂ ਹਰਿਆਣਾ ਵਿਚ ਅੱਜ ਵੀ ਮਾਨਸੂਨ ਸਰਗਰਮ ਰਹੇਗਾ। ਮੌਸਮ ਵਿਭਾਗ ਨੇ 8 ਜ਼ਿਲ੍ਹਿਆਂ ਵਿਚ ਮੋਹਲੇਧਾਰ […]
Punjab  National  Breaking News 
Read More...

ਭਾਰੀ ਮੀਂਹ ਕਾਰਨ ਜਲਥਲ ਹੋਈ ਗੁਰੂ ਨਗਰੀ, ਮੌਸਮ ਹੋਇਆ ਸੁਹਾਵਨਾ

 Flooded Guru Nagar ਅੱਜ ਸਵੇਰੇ ਤੜਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪਿਆ। ਮੀਂਹ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਅਤੇ ਮੌਸਮ ਸੁਹਾਵਨਾ ਹੋ ਗਿਆ।  ਸਵੇਰੇ ਪਹਿਲਾਂ ਮੌਸਮ ਸਾਫ਼ […]
Punjab  Breaking News 
Read More...

ਅੱਜ ਸ਼ਾਮ ਭਾਰੀ ਬਾਰਸ਼ ਦੀ ਭਵਿੱਖਬਾਣੀ, ਇਨ੍ਹਾਂ ਇਲਾਕਿਆਂ ਵਿਚ ਰੈੱਡ ਅਲਰਟ ਜਾਰੀ

Heavy rain forecast this evening ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਦਾ ਮਿਜਾਜ਼ ਹੋਰ ਵਿਗੜ ਸਕਦਾ ਹੈ। ਅਸਲ ਵਿਚ ਪੂਰੇ ਉਤਰੀ ਭਾਰਤ ਵਿਚ ਮਾਨਸੂਨ ਐਕਟਿਵ ਹੋ ਗਿਆ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਿੱਲੀ ‘ਚ ਮੀਂਹ ਲਈ ਯੈਲੋ […]
Punjab  National  Breaking News 
Read More...

ਪੰਜਾਬ ਸਣੇ ਇਨ੍ਹਾਂ ਸੂਬਿਆਂ ਲਈ ਮੁੜ ਜਾਰੀ ਹੋ ਗਿਆ ਅਲਰਟ

 The alert has been reissued ਪੰਜਾਬ, ਹਰਿਆਣਾ ਤੇ ਹਿਮਾਚਲ ਸਣੇ ਦੇਸ਼ ਦੇ ਕਈ ਸੂਬਿਆਂ ’ਚ ਭਾਰੀ ਮੀਂਹ ਦਾ ਕਹਿਰ ਦੇਖਣ ਨੂੰ ਮਿਲਿਆ ਹੈ, ਜਿਸ ਨਾਲ ਸੜਕਾਂ, ਬੱਸ ਅੱਡਿਆਂ ਸਣੇ ਅਨੇਕਾਂ ਜਨਤਕ ਥਾਵਾਂ ’ਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਵਾਹਨ ਰਾਹ ਵਿਚਾਲੇ ਹੀ ਬੰਦ ਹੁੰਦੇ ਨਜ਼ਰ ਆਏ। ਇਸ ਬਾਰਿਸ਼ ਕਾਰਨ ਉੱਤਰ ਭਾਰਤ ਦੇ ਤਾਪਮਾਨ ’ਚ […]
Punjab  National  Breaking News  Haryana 
Read More...

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਜੇਜੋਂ ਚੋਅ ਵਿੱਚ ਵਾਪਰੇ ਹਾਦਸੇ ‘ਤੇ ਜਤਾਇਆ ਦੁੱਖ

Condolences on the accident in Chow ਜੇਜੋਂ ਚੋਅ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਹੋਏ ਇੱਕ ਦਰਦਨਾਕ ਹਾਦਸੇ ‘ਚ ਇੱਕ ਇਨੋਵਾ ਗੱਡੀ ਜਿਸ ਵਿੱਚ 12 ਲੋਕ ਸਵਾਰ ਸਨ, ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ। ਇਸ ਹਾਦਸੇ ਵਿੱਚ 9 ਲੋਕਾਂ ਦੀ ਦੁਖਦ ਮੌਤ ਹੋ ਗਈ ਹੈ, ਜਦਕਿ ਦੋ ਲੋਕ ਅਜੇ ਵੀ ਲਾਪਤਾ ਹਨ। ਇੱਕ ਵਿਅਕਤੀ […]
Punjab  National  Breaking News 
Read More...

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ 24 ਘੰਟਿਆਂ ਲਈ ਅਲਰਟ

Alert for 24 hoursਇਸ ਸਮੇਂ ਪੂਰੇ ਉੱਤਰੀ ਭਾਰਤ ਵਿਚ ਮਾਨਸੂਨ ਦੀ ਬਾਰਿਸ਼ ਜ਼ੋਰਾਂ ਉਤੇ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਕਈ ਸੜਕਾਂ ਉਤੇ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਦਿੱਲੀ-ਐਨਸੀਆਰ ਸਮੇਤ ਹਰਿਆਣਾ, […]
Punjab  National  Breaking News  Haryana 
Read More...

ਪੰਜਾਬ ‘ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ ‘ਚ ਡਿੱਗਣ ਕਾਰਨ ਪਾਣੀ ‘ਚ ਰੁੜੀ, 10 ਲੋਕਾਂ ਦੀ ਮੌਤ

Big accident in Punjabਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ […]
Punjab  National  Breaking News 
Read More...

ਕਈ ਥਾਈਂ ਸਵੇਰ ਤੋਂ ਪੈ ਰਿਹਾ ਮੀਂਹ , ਜਾਣੋ ਆਪਣੇ ਇਲਾਕੇ ਦਾ ਹਾਲ !

Rain falling in many placesਪੰਜਾਬ ਵਿੱਚ ਅੱਜ ਯਾਨੀ ਐਤਵਾਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੱਲ੍ਹ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ‘ਚ 1.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਗਿਰਾਵਟ ਤੋਂ ਬਾਅਦ ਸੂਬੇ ਵਿੱਚ […]
Punjab  Breaking News  Haryana 
Read More...

ਪੰਜਾਬ ਦੇ ਇਨ੍ਹਾਂ 11 ਜਿਲ੍ਹਿਆਂ ਵਿਚ ਪਵੇਗਾ ਮੀਂਹ, IMD ਦਾ ਅਲਰਟ..

It will rain in these 11 districts of Punjab  ਦੇਸ਼ ਦੇ ਕਈ ਰਾਜਾਂ ਵਿਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਆਉਣ ਵਾਲੇ ਕੁਝ ਦਿਨਾਂ ਲਈ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। […]
Punjab  National  Breaking News  Haryana 
Read More...

Advertisement