ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਆ ਗਏ ਹਾਈਕੋਰਟ ਦੇ ਹੁਕਮ…

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਆ ਗਏ ਹਾਈਕੋਰਟ ਦੇ ਹੁਕਮ…

ਇਸੇ ਦੌਰਾਨ ਸੜਕਾਂ ਜਾਮ ਕਰਨ ਦੇ ਮਾਮਲੇ ਉਤੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈਕੋੋਰਟ ਦੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ‘ਖਨੌੌਰੀ ਤੇ ਸ਼ੰਭੂ ਬਾਰਡਰ ਉਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ।ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ […]

ਇਸੇ ਦੌਰਾਨ ਸੜਕਾਂ ਜਾਮ ਕਰਨ ਦੇ ਮਾਮਲੇ ਉਤੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈਕੋੋਰਟ ਦੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ‘ਖਨੌੌਰੀ ਤੇ ਸ਼ੰਭੂ ਬਾਰਡਰ ਉਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ।ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਚੌਥੇ ਗੇੜ ਦੀ ਬੈਠਕ ਵਿਚ ਕੇਂਦਰ ਸਰਕਾਰ ਵੱਲੋਂ ਪੰਜ ਫ਼ਸਲਾਂ ਉਤੇ ਐੱਮਐੱਸਪੀ ਦੀ ਗਾਰੰਟੀ ਦਿੱਤੇ ਜਾਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ‘ਹੁਣ ਜੋ ਵੀ ਹੋਵੇਗਾ, ਉਸ ਲਈ ਉਹ (ਸਰਕਾਰ) ਜ਼ਿੰਮੇਵਾਰ ਹੋਵੇਗੀ।’ ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਬੁੱਧਵਾਰ 21 ਫਰਵਰੀ ਨੂੰ ਦਿੱਲੀ ਵੱਲ ਵਧਣਗੇ।ਇਸੇ ਦੌਰਾਨ ਸੜਕਾਂ ਜਾਮ ਕਰਨ ਦੇ ਮਾਮਲੇ ਉਤੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ। ਪੰਜਾਬ ਹਰਿਆਣਾ ਹਾਈਕੋੋਰਟ ਦੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦੇ ਦਿੱਤੇ ਹਨ। ਹਾਈਕੋਰਟ ਨੇ ਆਖਿਆ ਹੈ ਕਿ ‘ਖਨੌੌਰੀ ਤੇ ਸ਼ੰਭੂ ਬਾਰਡਰ ਉਤੇ ਭੀੜ ਜਮ੍ਹਾਂ ਨਾ ਹੋਣ ਦਿੱਤੀ ਜਾਵੇ।

Latest

ਛੇ ਭੈਣਾਂ, ਇਕ ਮੰਚ, ਬੇਅੰਤ ਜਜ਼ਬਾਤ — "ਬੜਾ ਕਰਾਰਾ ਪੂਦਣਾ" ਪੰਜਾਬੀ ਸਿਨੇਮਾ ‘ਚ ਔਰਤਪੁਣੇ ਨੂੰ ਇੱਕ ਨਵੀਂ ਪਰਿਭਾਸ਼ਾ ਦਵੇਗਾ
'ਯੁੱਧ ਨਸ਼ਿਆਂ ਵਿਰੁੱਧ’ ਦੇ 242ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਅਤੇ 1.8 ਕਿਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ
ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ