ਜਲੰਧਰ ‘ਚ CM ਭਗਵੰਤ ਮਾਨ ਸਬ-ਇੰਸਪੈਕਟਰ ਨੂੰ ਨਿਯੁਕਤੀ ਪੱਤਰ ਦੇਣਗੇ

9 SEP,2023

BHAGWANT MANN ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਦੌਰੇ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਪੀ. ਏ. ਪੀ. ਗਰਾਊਂਡ ਵਿਚ ਨਿਯੁਕਤੀ ਪੱਤਰ ਵੰਡਣ ਦਾ ਸਮਾਗਮ ਰੱਖਿਆ ਗਿਆ ਹੈ। ਇਸ ਦੌਰਾਨ 550 ਦੇ ਕਰੀਬ ਸਬ ਇੰਸਪੈਕਟਰਾਂ ਨਿਯੁਕਤੀ ਪੱਤਰ ਦਿੱਤੇ ਜਾਣਗੇ।

ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ 2021 ਵਿੱਚ ਸਬ ਇੰਸਪੈਕਟਰਾਂ ਦੀ ਭਰਤੀ ਕੀਤੀ ਗਈ ਸੀ।BHAGWANT MANN

READ ALSO : ਚੰਡੀਗੜ੍ਹ :-ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਸਮਾਗਮ !

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਦਿਨ ਪਹਿਲਾਂ ਹੀ 710 ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ।ਅਤੇ ਉਹਨਾਂ ਦੇ ਭੱਤੇ ਵੀ ਵੱਧਣ ਦਾ ਹੁਕਮ ਵੀ ਐਲਾਨ ਕੀਤਾ । ਸੀ. ਐੱਮ. ਮਾਨ ਨੇ ਕਿਹਾ ਸੀ ਕਿ ਹੁਣ ਉਮੀਦਵਾਰਾਂ ਨੂੰ ਸਿਖਲਾਈ ਦੌਰਾਨ 5 ਹਜ਼ਾਰ ਰੁਪਏ ਦੀ ਬਜਾਏ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਿੱਤੀ ਭੱਤਾ ਦਿੱਤਾ ਜਾਵੇਗਾ।BHAGWANT MANN

[wpadcenter_ad id='4448' align='none']