ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਪੀਏਪੀ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕਰਦੇ ਹੋਏ

BHAGWANT MANN

22 SEP,2023

BHAGWANT MANN ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੀਏਪੀ ਵਿਖੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ। ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 2999 ਪੁਲਿਸ ਜਵਾਨਾਂ ਨੇ ਸਿਖਲਾਈ ਪੂਰੀ ਕਰਨ ਉਪਰੰਤ ਮੁੱਖ ਮੰਤਰੀ ਨੂੰ ਸਲਾਮੀ ਦਿੱਤੀ।

READ ALSO : ਪੰਜਾਬ ਵਿਜੀਲੈਂਸ ਬਿਊਰੋ -ਦੋਸ਼ੀ ਦੇ ਦੋ ਫਰਾਰ ਸਾਥੀਆਂ ਨੂੰ ਕਾਬੂ ਕਰਨ ਲਈ ਯਤਨ ਜਾਰੀ

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਪ੍ਰੋਗਰਾਮ ਦੌਰਾਨ ਪੰਜਾਬ ਪੁਲਿਸ ਦੇ ਨਵੇਂ ਜਵਾਨ ਅਨਆਰਮਡ ਕੰਬੈਟ ਸ਼ੋਅ, ਵੈਪਨ ਹੈਂਡਲਿੰਗ ਸ਼ੋਅ, ਮਲਖਮ, ਹਾਰਸ ਸ਼ੋਅ ਕਰਨਗੇ।BHAGWANT MANN

ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਨਵੇਂ 2999 ਪੁਲਿਸ ਜਵਾਨਾਂ ਨਾਲ ਮੁਲਾਕਾਤ ਅਤੇ ਗੱਲਬਾਤ ਵੀ ਕਰਨਗੇ। ਪੰਜਾਬ ਪੁਲਿਸ ਦੇ ਜਵਾਨ ਵੀ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ।BHAGWANT MANN