Sunday, December 29, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਕਰਨਗੇ ਸਨਮਾਨਿਤ 

Date:

ਚੰਡੀਗੜ੍ਹ, 15 ਅਗਸਤ:

BHAGWANT MANN ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਪਟਿਆਲਾ ਵਿਖੇ, ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 13 ਉੱਘੀਆਂ ਸ਼ਖ਼ਸੀਅਤਾਂ ਨੂੰ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕਰਨਗੇ।

READ ALSO : ਆਂਗਣਵਾੜੀ ਸੈਟਰਾਂ  ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਬੁਲਾਰੇ ਨੇ ਦੱਸਿਆ ਕਿ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਉੱਘੀਆਂ ਸ਼ਖਸੀਅਤਾਂ ਵਿੱਚ ਸਾਨਵੀ ਸੂਦ (ਰੂਪਨਗਰ), ਹਰਜਿੰਦਰ ਕੌਰ (ਜ਼ਿਲ੍ਹਾ ਪਟਿਆਲਾ), ਐਸ.ਡੀ.ਐਮ. ਖਮਾਣੋਂ ਸੰਜੀਵ ਕੁਮਾਰ, ਸੁਖਦੇਵ ਸਿੰਘ (ਪਠਾਨਕੋਟ), ਏਕਮਜੋਤ ਕੌਰ (ਪਟਿਆਲਾ), ਮੇਜਰ ਸਿੰਘ (ਤਰਨਤਾਰਨ), ਪਰਮਜੀਤ ਸਿੰਘ ਵੀ.ਡੀ.ਓ. ਪੁਰਸ਼ (ਬਰਨਾਲਾ), ਸਲੀਮ ਮੁਹੰਮਦ ਗੁਰਾਇਆ (ਜਲੰਧਰ), ਗਗਨਦੀਪ ਕੌਰ ਸਾਇੰਸ ਮਿਸਟ੍ਰੈਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ (ਪਟਿਆਲਾ), ਸੁਖਪਾਲ ਸਿੰਘ ਸਾਇੰਸ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ (ਬਰਨਾਲਾ), ਕਰਨਲ ਜਸਦੀਪ ਸੰਧੂ, ਸਲਾਹਕਾਰ ਕਮ ਪ੍ਰਿੰਸੀਪਲ ਡਾਇਰੈਕਟਰ, ਸਿਵਲ ਮਿਲਟਰੀ ਮਾਮਲੇ, ਹੈੱਡਕੁਆਰਟਰ ਪੱਛਮੀ ਕਮਾਂਡ ਅਤੇ ਸੰਤੋਸ਼ ਕੁਮਾਰ, ਕਮਾਂਡੈਂਟ, 7ਵੀਂ ਬਟਾਲੀਅਨ, ਐਨ.ਡੀ.ਆਰ.ਐਫ. ਬੀਬੀ ਵਾਲਾ (ਬਠਿੰਡਾ) ਸ਼ਾਮਲ ਹਨ।BHAGWANT MANN

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...