ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਲਗਾਈ ਗਈ ਫੋਟੋ

Bhagwant Mann Latest News:

ਚੰਡੀਗੜ੍ਹ
04 ਅਗਸਤ 2023
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਲੋਕਾਂ ਨਾਲ ਇਕ ਖਾਸ ਜਾਣਕਾਰੀ ਸਾਂਝੀ ਕੀਤੀ ਗਈ ਜਿਸ ‘ਚ ਉਨ੍ਹਾਂ ਦੱਸਿਆ ਕਿ ਸਿਵਲ ਸਕੱਤਰੇਤ ਚੰਡੀਗੜ੍ਹ ਦੇ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਬਿ ਜੀ ਦੀ ਫੋਟੋ ਲਗਾਈ ਗਈ ਹੈ।

ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ Bhagwant Mann Latest News:

ਮੁੱਖ ਮੰਤਰੀ ਨੇ ਆਪਣੇ ਖਾਤੇ ‘ਤੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਸਿਵਲ ਸਕੱਤਰੇਤ ਦੇ ਮੁੱਖ ਪ੍ਰਵੇਸ਼ ਦੁਆਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀ ਫੋਟੋ ਲਗਾਈ ਗਈ ਹੈ…ਤਾਂ ਜੋ ਸਕੱਤਰੇਤ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਜੀ ਦੇ ਫ਼ਲਸਫ਼ਿਆਂ ਤੋਂ ਸਿੱਖਿਆ ਤੇ ਸੇਧ ਲੈ ਕੇ ਆਪਣੇ ਕੰਮਕਾਜ ‘ਤੇ ਲੱਗਣ…ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਲਈ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਗੁਰੂ ਸਹਿਬਾਨ ਸਹੀ ਸੋਚ ਤੇ ਸਹੀ ਫ਼ੈਸਲੇ ਲੈਣ ਦੀ ਤਾਕਤ ਬਖ਼ਸ਼ਦੇ ਰਹਿਣ… Bhagwant Mann Latest News:

ਮੱਖ ਮੰਤਰੀ ਦੁਆਰਾ ਸਾਂਝੀਆਂ ਕੀਤੀਆਂ ਤਸਵੀਰਾਂ

[wpadcenter_ad id='4448' align='none']