ਮੁੱਖ ਮੰਤਰੀ ਭਗਵੰਤ ਮਾਨ ਨੇ ’12ਵੀ ਜਮਾਤ ‘ਚ ਅੱਵਲ ਆਏ ਵਿੱਦਿਆਰਥਿਆ ਲਈ ਕੀਤੇ ਵੱਡੇ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਵੀ ਕੁੜੀਆਂ ਹੀ ਅੱਗੇ ਰਹੀਆਂ ਹਨ ਤੇ ਮੁੜ ਤੋਂ ਮਾਨਸਾ ਜ਼ਿਲ੍ਹਾ ਹੀ ਪਹਿਲੇ ਨੰਬਰ ਤੇ ਰਿਹਾ ਹੈ। ਇਸ ਮੌਕੇ CM ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ।Big announcement for the girls who wear hats ਮੁੱਖ ਮੰਤਰੀ ਭਗਵੰਤ ਮਾਨ […]

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਵੀ ਕੁੜੀਆਂ ਹੀ ਅੱਗੇ ਰਹੀਆਂ ਹਨ ਤੇ ਮੁੜ ਤੋਂ ਮਾਨਸਾ ਜ਼ਿਲ੍ਹਾ ਹੀ ਪਹਿਲੇ ਨੰਬਰ ਤੇ ਰਿਹਾ ਹੈ। ਇਸ ਮੌਕੇ CM ਮਾਨ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ।Big announcement for the girls who wear hats

ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡਿਆ ਤੇ ਟਵੀਟ ਕਰਦੇ ਹੋਏ ਦੱਸਿਆ ਹੈ ਕਿ ”ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਨਤੀਜਿਆਂ ਦਾ ਅੱਜ ਐਲਾਨ ਹੋ ਚੁੱਕਿਆਂ ਹੈ,ਜਿਸ ‘ਚ ਸਾਡੀਆਂ ਬੱਚੀਆਂ ਨੇ ਮੁੜ ਤੋਂ ਪਹਿਲਾ ਸਥਾਨ ਮਾਨਸਾ ਜ਼ਿਲ੍ਹਾ ‘ਚੋ ਪ੍ਰਾਪਤ ਕੀਤਾ ਹੈ,ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਬਹੁਤ-ਬਹੁਤ ਮੁਬਾਰਕਾਂ …ਵਾਅਦੇ ਅਨੁਸਾਰ ਅੱਵਲ ਆਏ ਹੋਏ ਬੱਚਿਆਂ ਨੂੰ 51 ਹਜ਼ਾਰ ਰੁ: ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਏਗੀ`।Big announcement for the girls who wear hats

also read :- Nimrat Khaira ਤੇ Armaan Malik ਦੀ ਕੋਲੈਬ੍ਰੇਸ਼ਨ ਸੌਂਗ ‘ਤੇ ਲੱਗੀ ਮੋਹਰ,ਇਸ ਡੇਟ ਨੂੰ ਹੋ ਰਿਹਾ ਰਿਲੀਜ਼

ਮਾਨਸਾ ਜ਼ਿਲ੍ਹਾ ਦੇ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਧੀ ਸੁਜਾਨ ਕੌਰ ਨੇ 100 ਫੀਸਦੀ ਅੰਕ ਲੈ ਕੇ ਅਵੱਲ ਸਥਾਨ ਪ੍ਰਾਪਤ ਕੀਤਾ ਹੈ। ਬੋਰਡ ਦਾ ਓਵਰਆਲ ਨਤੀਜਾ 92.47 ਫੀਸਦੀ ਆਇਆ ਹੈ। ਜਦਕਿ MSD ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ 500 ਵਿੱਚੋਂ 498 ਨੰਬਰ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਿਸ ਦਾ ਰਿਜ਼ਲਟ 99.60 ਫੀਸਦੀ ਆਇਆ ਹੈ। ਬੀ.ਐੱਮ.ਸੀ. ਸੀਨੀਅਰ ਸੈਕੰਡਰੀ ਸਕੂਲ HM 150 ਜਮਾਲਪੁਰ ਕਾਲੋਨੀ ਫੋਕਲ ਪੁਆਇੰਟ ਲੁਧਿਆਣਾ ਦੀ ਧੀ ਨਵਪ੍ਰੀਤ ਕੌਰ ਨੇ 500/497 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਸ ਦਾ ਰਿਜ਼ਲਟ 99.40 ਫੀਸਦੀ ਆਇਆ ਹੈ।ਵੀਰਵਾਰ ਸਵੇਰ ਤੋਂ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖੇ ਜਾ ਸਕਦੇ ਹਨ।Big announcement for the girls who wear hats

Advertisement

Latest

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ 'ਤੇ ਦਿੱਤਾ ਜ਼ੋਰ
’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ
ਐਨ.ਏ.ਐਸ. 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ: ਦੇਸ਼ ਭਰ ਵਿੱਚੋਂ ਰਿਹਾ ਮੋਹਰੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ