ਜਲੰਧਰ ਤੋਂ ਵੱਡੀ ਖ਼ਬਰ: ਭਿਆਨਕ ਸੜਕ ਹਾਦਸੇ ‘ਚ ‘ਆਪ’ ਆਗੂ ਮਹਿੰਦਰ ਜੀਤ ਸਿੰਘ ਦੀ ਮੌਤ

Big news from Jalandhar

 Big news from Jalandhar

ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਾਕਰ ਸਿੰਘ ਦੇ ਕਰੀਬੀ ‘ਆਪ’ ਆਗੂ ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਉਹ ਆਪਣੀ ਕਾਰ ਤੋਂ ਜਲੰਧਰ ਤੋਂ ਕਰਤਾਰਪੁਰ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ  ਦੀ ਕਾਰ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਲਿੱਧੜਾਂ ਨੇੜੇ ਪਹੁੰਚੀ ਤਾਂ ਖੜ੍ਹੇ ਟਿੱਪਰ ਦੇ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ।Big news from Jalandhar

also read ;- ਪੰਜਾਬ ਵਿਚ ਗਰਮੀ ਨੇ ਤੋੜੇ ਰਿਕਾਰਡ, ਇਸ ਸ਼ਹਿਰ ‘ਚ ਸਭ ਤੋਂ ਵੱਧ ਤਾਪਮਾਨ

ਮਹਿੰਦਰ ਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਦੀ ਮੌਕੇ ਉਤੇ ਹੀ ਮੌਤ ਹੋ ਗਈ। ਸੂਤਰਾਂ ਮੁਤਾਬਕ ਮਹਿੰਦਰ ਜੀਤ ਸਿੰਘ ਕਰਤਾਰਪੁਰ ਵਿਚ ਚੋਣਾਵੀ ਜਲਸੇ ਵਿਚ ਜਾ ਰਹੇ ਸਨ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਵਾ ਦਿੱਤਾ ਗਿਆ ਹੈ। ਡਾ. ਮਹਿੰਦਰ ਜੀਤ ਸਿੰਘ ਮਰਵਾਹਾ ਪੰਜਾਬ ਦੇ ਡਾਕਟਰ ਵਿੰਗ ਜਨਰਲ ਸਕੱਤਰ ਸਨ। Big news from Jalandhar

[wpadcenter_ad id='4448' align='none']