ਨਵਜੋਤ ਸਿੱਧੂ ਦੇ ਨਾਲ ਜੁੜੀ ਵੱਡੀ ਖਬਰ ,ਦੇਖੋ ਕੀ ਆਇਆ ਰਿਹਾਈ ਨੂੰ ਲੈਕੇ ਫੈਸਲਾ

Date:

Big news related to Navjot Sidhuਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ਵਿਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਕੱਲ੍ਹ 1 ਅਪ੍ਰੈਲ ਨੂੰ ਰਿਹਾਅ ਹੋਣ ਜਾ ਰਹੇ ਹਨ। ਇਸ ਦੀ ਜਾਣਕਾਰੀ ਨਵਜੋਤ ਸਿੰਘ ਸਿੱਧੂ ਦੇ ਟਵਿੱਟਰ ਅਕਾਊਂਟ ’ਤੇ ਦਿੱਤੀ ਗਈ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਵਜੋਤ ਸਿੰਘ ਸਿੱਧੂ ਭਲਕੇ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਜਾਣਗੇ। ਇਸ ਸੰਬੰਧੀ ਜਾਣਕਾਰੀ ਬਕਾਇਦਾ ਸਬੰਧਤ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਪਟਿਆਲਾ ਦੇ ਸਾਬਕਾ ਪ੍ਰਧਾਨ ਨਰਿੰਦਰ ਲਾਲੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ’ਚੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਪਹਿਲਾਂ ਗੁਰਦੁਆਰਾ ਸਾਹਿਬ ਦੂਖ ਨਿਵਾਰਣ ਸਾਹਿਬ ਅਤੇ ਇਤਿਹਾਸਕ ਕਾਲਾ ਮਾਤਾ ਮੰਦਰ ’ਚ ਮੱਥਾ ਟੇਕਣ ਲਈ ਜਾਣਗੇ। ਕੁੱਝ ਦਿਨ ਪਹਿਲਾਂ ਪਤਨੀ ਨੇ ਕੀਤੀ ਭਾਵੁਕ ਪੋਸਟBig news related to Navjot Sidhu

ALSO READ : ‘ਜਨਪਰਿਚੈ’ ਬਾਰੇ ਚੰਡੀਗੜ੍ਹ ਵਿੱਚ ਇਕ-ਰੋਜ਼ਾ ਵਰਕਸ਼ਾਪ

ਨਵਜੋਤ ਕੌਰ ਸਿੱਧੂ ਨੇ ਖ਼ਤਰਨਾਕ ਕੈਂਸਰ ਹੋਣ ਦਾ ਪਤਾ ਲੱਗਣ ਤੋਂ ਬਾਅਦ ਇਕ ਭਾਵੁਕ ਪੋਸਟ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਜਿਸ ਦੇ ਚੱਲਦੇ ਬੁੱਧਵਾਰ ਦੁਪਹਿਰ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਜਰੀ ਕੀਤੀ ਜਾਵੇਗੀ। ਇਸ ਦੌਰਾਨ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। ਹਮੇਸ਼ਾ ਵਾਂਗ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਵਿਚ ਹਾਂ। ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕੀਤਾ। ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ। ਕਲਯੁੱਗ। ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।Big news related to Navjot Sidhu

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...