ਹਾਈਕੋਰਟ ਵੱਲੋਂ ਜਗਦੀਸ਼ ਭੋਲੇ ਨੂੰ ਵੱਡੀ ਰਾਹਤ

ਹਾਈਕੋਰਟ ਨੇ ਡਰੱਗ ਮਾਮਲੇ ‘ਚ ਮੁਲਜ਼ਮ ਜਗਦੀਸ਼ ਭੋਲਾ (Jagdish Bhola) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਜਗਦੀਸ਼ ਭੋਲੇ ਨੂੰ ਤਿੰਨ ਦਿਨਾਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ।Big relief to Jagdish Bhole

ਦੱਸ ਦਈਏ ਕਿ ਜਗਦੀਸ਼ ਭੋਲਾ ਦੀ ਮਾਂ ਦੀ 8 ਜੂਨ ਨੂੰ ਮੌਤ ਹੋ ਗਈ ਸੀ। ਹਾਈਕੋਰਟ ਨੇ ਅਖੰਡ ਪਾਠ ਦੇ ਭੋਗ ਤੇ 19 ਜੂਨ ਨੂੰ ਸ੍ਰੀ ਕੀਰਤਪੁਰ ਸਾਹਿਬ ‘ਚ ਅਸਥੀਆਂ ਦੇ ਵਿਸਰਜਣ ‘ਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਭੋਲਾ ਪੁਲਿਸ ਕਸਟੱਡੀ ‘ਚ ਰਹਿੰਦਿਆਂ ਸਾਰੀਆਂ ਰਸਮਾਂ ਪੂਰੀਆਂ ਕਰੇਗਾ।Big relief to Jagdish Bhole

also read :- ਈ-ਪੋਜ਼ ਅਤੇ ਤੋਲ ਮਸ਼ੀਨਾਂ ਦੀ ਖਰੀਦ ਲਈ ਟੈਂਡਰ ਜਾਰੀ: ਡਾਇਰੈਕਟਰ, ਖੁਰਾਕ ਅਤੇ ਸਿਵਲ ਸਪਲਾਈ

ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ ਹਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ। Big relief to Jagdish Bhole

[wpadcenter_ad id='4448' align='none']