ਪੰਜਾਬ ਭਾਜਪਾ ਯੂਥ ਵਿੰਗ ਦੇ ਮੈਂਬਰ ਨੇ ਚੁੱਕਿਆ ਖੌਫਨਾਕ ਕਦਮ

Date:

Big step of BJP youth wing ਇੱਥੇ ਹਲਕਾ ਅਮਲੋਹ ਦੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦੇ ਨਜ਼ਦੀਕੀ ਰਹੇ ਯੂਥ ਆਗੂ ਸ਼ਰਨ ਭੱਟੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸ਼ਰਨ ਭੱਟੀ ਮੌਜੂਦਾ ਸਮੇਂ ‘ਚ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ‘ਚ ਕੰਮ ਕਰ ਰਿਹਾ ਸੀ। ਉਸ ਨੇ ਖ਼ੁਦਕੁਸ਼ੀ ਦਾ ਕਾਰਨ ਕਾਰੋਬਾਰ ‘ਚ ਆਪਣੇ ਸਾਥੀ ਅਤੇ ਕੁੱਝ ਦੋਸਤਾਂ ਵੱਲੋਂ ਦਿੱਤਾ ਗਿਆ ਧੋਖਾ ਦੱਸਿਆ ਹੈ। ਇਸ ਮਾਮਲੇ ਦੀ ਕਾਰਵਾਈ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲਸ ਵੱਲੋਂ ਕੀਤੀ ਜਾ ਰਹੀ ਹੈ।Big step of BJP youth wing
ਪੁਲਸ ਵੱਲੋਂ ਸ਼ਰਨ ਭੱਟੀ ਦੇ ਪਰਿਵਾਰ ਨੂੰ ਸੂਚਨਾ ਦੇ ਕੇ ਬਿਆਨ ਦਰਜ ਕਰਵਾਉਣ ਲਈ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਸ਼ਰਨ ਭੱਟੀ ਨੇ ਇੰਟਰਨੈੱਟ ਮੀਡੀਆ ‘ਤੇ ਇਕ ਪੋਸਟ ਪਾ ਕੇ ਦੱਸਿਆ ਕਿ ਕਾਰੋਬਾਰ ‘ਚ ਉਸ ਦੇ ਸਹਿਯੋਗੀਆਂ ਨੇ ਪਿਛਲੇ 1 ਮਹੀਨੇ ਤੋਂ ਉਸ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕੀਤਾ ਹੋਇਆ ਸੀ।

ALSO READ : ਇੰਸਟਾਗ੍ਰਾਮ ਤੇ ਪਿਆਰ ਪਾਉਣ ਵਾਲੇ ਹੁਣ ਹੋ ਜਾਓ ਸਾਵਧਾਨ ਨਹੀਂ ਤਾਂ ….

ਇਸ ਤੋਂ ਇਲਾਵਾ ਪਿੰਡ ਦੇ ਸਰਪੰਚ ਅਤੇ ਇਕ ਨਿੱਜੀ ਯੂਨੀਵਰਸਿਟੀ ਦੇ ਸੁਰੱਖਿਆ ਮੁਲਾਜ਼ਮ ਨੇ ਵੀ ਉਸ ਨੂੰ ਧੋਖਾ ਦਿੱਤਾ ਹੈ, ਜਿਸ ਕਾਰਨ ਉਹ ਖ਼ੁਦਕੁਸ਼ੀ ਕਰ ਰਿਹਾ ਹੈ। ਇਸ ਦੇ ਨਾਲ ਹੀ ਉਸ ਨੇ ਆਪਣੀ ਪੋਸਟ ‘ਚ ਇਹ ਵੀ ਚਿਤਾਵਨੀ ਦਿੱਤੀ ਹੈ ਕਿ ਉਹ ਜਿਨ੍ਹਾਂ ਲੋਕਾਂ ਦੇ ਕਾਰਨ ਖ਼ੁਦਕੁਸ਼ੀ ਕਰ ਰਿਹਾ ਹੈ, ਉਨ੍ਹਾਂ ਦੀ ਪੂਰੀ ਜਾਣਕਾਰੀ ਅਤੇ ਨਾਂ ਵੀ ਦੱਸ ਕੇ ਹੀ ਜਾਵੇਗਾ।Big step of BJP youth wing

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...