ਖਡੂਰ ਸਾਹਿਬ ਹਲਤੇ ਤੋਂ ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਦਾਖ਼ਲ ਬਾਰੇ ਵੱਡੀ ਅਪਡੇਟ

Big update about Amritpal

Big update about Amritpal

ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ।Big update about Amritpal

also read :- ਹਰਿਆਣਾ ‘ਚ ਵੱਡੀ ਸਿਆਸੀ ਹਲਚਲ, ਡਿੱਗੇਗੀ ਸਰਕਾਰ? ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਲਿਖੀ ਚਿੱਠੀ..

ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੇ ਸ੍ਰੀ ਖਡੂਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ।Big update about Amritpal

[wpadcenter_ad id='4448' align='none']