ਜਲੰਧਰ ਜਿਮਨੀ ਚੋਣ ਲਈ ਭਾਜਪਾ ਨੇ ਵੀ ਕਰ ਦਿੱਤਾ ਉਮੀਦਵਾਰ ਦਾ ਐਲਾਨ

BJP also announced

BJP also announced

ਪੰਜਾਬ ਸਣੇ 7 ਸੂਬਿਆਂ ਵਿਚ ਜਿਮਨੀ ਚੋਣਾਂ ਹੋ ਰਹੀਆਂ ਹਨ। 10 ਜੁਲਾਈ ਨੂੰ ਚੋਣਾਂ ਹੋਣਗੀਆਂ ਅਤੇ 13 ਜੁਲਾਈ ਨੂੰ ਨਤੀਜੇ ਆਉਣਗੇ।

ਪੰਜਾਬ ਵਿਚ ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ, ਜਿਥੋਂ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਜਿਮਨੀ ਚੋਣ ਲਈ ਸ਼ੀਤਲ ਅੰਗੂਰਾਲ ਨੂੰ ਹੀ ਉਮੀਦਵਾਰ ਐਲਾਨ ਦਿੱਤਾ ਹੈ।BJP also announced

also read :- ਅੱਖਾਂ ਦੀ ਰੋਸ਼ਨੀ ਲਈ ਬਹੁਤ ਕਾਰਗਾਰ ਹੈ ‘ਕੱਚਾ ਪਿਆਜ਼’

ਇਧਰ, ਆਮ ਆਦਮੀ ਪਾਰਟੀ (Aam Aadmi Party Punjab) ਨੇ ਆਪਣੇ ਉਮੀਦਵਾਰ ਦਾ ਐਲਾਨ (Jalandhar by election,) ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਮਹਿੰਦਰ ਭਗਤ, ਭਾਜਪਾ ਆਗੂ ਤੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਬੇਟੇ ਹਨ।BJP also announced

[wpadcenter_ad id='4448' align='none']