bollywood

ਬਾਲੀਵੁੱਡ ਅਦਾਕਾਰ ਸੈਫ਼ ਅਲੀ ਖਾਨ ‘ਤੇ ਹੋਇਆ ਹਮਲਾ ! ਹਮਲੇ ‘ਚ ਲੱਗੀਆਂ ਗੰਭੀਰ ਸੱਟਾਂ

Saif Ali Khan Attack ਮਸ਼ਹੂਰ ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਹੈ। ਰਾਤ ਦੇ 2 ਵਜੇ ਚੋਰ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ। ਇਸ ਦੌਰਾਨ ਸੈਫ ਅਲੀ ਖਾਨ ਜ਼ਖਮੀ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮਾਮਲੇ ਵਿੱਚ, ਬਾਂਦਰਾ ਪੁਲਿਸ ਨੇ ਇੱਕ ਅਣਪਛਾਤੇ […]
Breaking News  Entertainment 
Read More...

ਕੰਗਨਾ ਰਨੌਤ ਦੀ ‘ਐਮਰਜੈਂਸੀ’ 17 ਜਨਵਰੀ ਨੂੰ ਵੱਡੇ ਪਰਦੇ ‘ਤੇ ਹੋਵੇਗੀ ਰਿਲੀਜ਼

Kangana Ranaut Emergency Release ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇੱਕ ਵਾਰ ਫਿਰ ਤੋਂ ਆਪਣੀ ਫਿਲਮ ਐਮਰਜੈਂਸੀ ਦੇ ਚੱਲਦਿਆਂ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਸੈਂਸਰ ਬੋਰਡ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਕੰਗਨਾ ਦੀ ਫਿਲਮ ਐਮਰਜੈਂਸੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਕੰਗਨਾ ਨੇ ਫਿਲਮ ਦਾ ਟ੍ਰੇਲਰ ਆਪਣੇ […]
Entertainment 
Read More...

ਦਿਲ-ਲੂਮੀਨਾਟੀ ਟੂਰ ਸਫ਼ਲ ਹੋਣ ‘ਤੇ ਦਿਲਜੀਤ ਦੋਸਾਂਝ ਨੇ ਟੀਮ ਨੂੰ ਦਿੱਤੇ ਗਿਫ਼ਟ

Punjabi Singer Diljit Dosanjh ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਦਿਲ-ਲੂਮੀਨਾਟੀ ਟੂਰ ਭਾਰਤ ਦੇ ਵਿੱਚ ਕੁੱਝ ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ। ਜਿਸ ਨੇ ਕਾਫ਼ੀ ਸੁਰਖ਼ੀਆਂ ਵੀ ਬਟੋਰੀਆਂ ਹਨ। ਕਈ ਫ਼ਿਲਮੀ ਕਲਾਕਾਰਾਂ ਦਾ ਦਿਲਜੀਤ ਨੂੰ ਸਾਥ ਵੀ ਮਿਲਿਆ, ਕਈ ਸ਼ੋਅ ਦੇਖਣ ਲਈ ਵੀ ਪਹੁੰਚੇ ਸਨ। ਦੋਸਾਂਝਾਵਾਲੇ ਦਾ ਫੈਨਜ਼ ਦੇ ਵਿਚ ਇਸ ਮੌਕੇ ਕਾਫ਼ੀ ਕ੍ਰੇਜ਼ ਦੇਖਣ ਨੂੰ ਵੀ […]
Punjab  Entertainment 
Read More...

ਪੰਜਾਬੀ ਸਿੰਗਰ ‘ਤੇ ਰੈਪਰ ਬਾਦਸ਼ਾਹ ਦਾ ਕੱਟਿਆ ਗਿਆ 15000 ਰੁਪਏ ਦਾ ਚਲਾਨ !

Rapper Badshah  ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਰੈਪਰ ਆਪਣੀ ਲਵ ਲਾਈਫ ਨੂੰ ਲੈ ਚਰਚਾ ਵਿੱਚ ਸੀ। ਫਿਲਹਾਲ ਗਾਇਕ ਕਿਸੇ ਹੋਰ ਗੱਲ ਨੂੰ ਲੈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਦਸ਼ਾਹ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ […]
Breaking News  Entertainment  Haryana 
Read More...

 ਚੰਡੀਗੜ੍ਹ ‘ਚ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਲੈ ਐਡਵਾਈਜ਼ਰੀ ਜਾਰੀ

Diljit Dosanjh Show Advisory In Chandigarh ਗਲੋਬਲ ਸਟਾਰ ਦਿਲਜੀਤ ਦੋਸਾਂਝ ਆਪਣੇ ਕੰਸਰਟ ਦਿਲ-ਲੁਮਿਨਾਟੀ ਇੰਡੀਆ ਟੂਰ 2024 ਨੂੰ ਲੈ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਉਨ੍ਹਾਂ ਦੇ ਚੰਡੀਗੜ੍ਹ ਸ਼ੋਅ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਵੱਲੋਂ ਪੰਡਿਤਰਾਓ ਧਰੇਨਵਰ ਵੱਲੋਂ ਦਾਇਰ ਕੀਤੀ […]
Punjab  Breaking News  Entertainment 
Read More...

ਸਾਰਾ ਅਲੀ ਖਾਨ ਤੇ ਪੰਜਾਬ ਦੇ ਨੇਤਾ ਦੇ ਡੇਟਿੰਗ ਦੀਆਂ ਖਬਰਾਂ ਹੋਈਆਂ ਤੇਜ਼ ! ਜਾਣੋ ਕੌਣ ਹੈ ਅਰਜੁਨ ਪ੍ਰਤਾਪ ਬਾਜਵਾ ?

Sara Ali Khan ਮਸ਼ਹੂਰ ਅਦਾਕਾਰਾ ਸਾਰਾ ਅਲੀ ਖਾਨ ਇੱਕ ਵਾਰ ਫਿਰ ਡੇਟਿੰਗ ਦੀਆਂ ਅਫਵਾਹਾਂ ਨੂੰ ਲੈ ਕੇ ਚਰਚਾ ਵਿੱਚ ਆ ਗਈ ਹੈ। ਕਾਫੀ ਸਮੇਂ ਤੋਂ ਚਰਚਾ ਹੈ ਕਿ ਸਾਰਾ ਅਰਜੁਨ ਪ੍ਰਤਾਪ ਬਾਜਵਾ ਨੂੰ ਡੇਟ ਕਰ ਰਹੀ ਹੈ। ਹੁਣ ਦੋਹਾਂ ਨੇ ਕੁਝ ਅਜਿਹਾ ਕੀਤਾ ਹੈ, ਜਿਸ ਨੇ ਇਕ ਵਾਰ ਫਿਰ ਤੋਂ ਉਨ੍ਹਾਂ ਦੇ ਡੇਟਿੰਗ ਦੀਆਂ ਅਫਵਾਹਾਂ […]
Entertainment 
Read More...

ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Shah Rukh Khan ਸਲਮਾਨ ਖਾਨ (Salman Khan) ਨੂੰ ਪਿਛਲੇ ਦਿਨੀਂ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਖਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਤੋਂ ਬਾਅਦ ਇਸ ਮਾਮਲੇ ‘ਚ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦਾ ਨਾਂ ਵੀ ਸ਼ਾਮਲ ਹੋ ਰਿਹਾ ਹੈ, ਜਿਨ੍ਹਾਂ ਨੂੰ ਰਾਏਪੁਰ ਦੇ ਇਕ ਵਿਅਕਤੀ ਤੋਂ ਜਾਨੋਂ […]
National  Breaking News  Entertainment 
Read More...

ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਨੌਜਵਾਨ ਕਰਨਾਟਕ ਤੋਂ ਗ੍ਰਿਫਤਾਰ, ਕਿਹਾ ਮੈਂ ਲਾਰੈਂਸ ਬਿਸ਼ਨੋਈ ਦਾ ਭਰਾ ਹਾਂ

Salman Khan Death Threat Case ਬਾਲੀਵੁੱਡ ਦਬੰਗ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਬੁੱਧਵਾਰ ਨੂੰ ਕਰਨਾਟਕ ਦੇ ਹਾਵੇਰੀ ਸ਼ਹਿਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਰਾਜਸਥਾਨ ਭੀਖਾ ਰਾਮ ਉਰਫ਼ ਵਿਕਰਮ ਪੁੱਤਰ ਜਲਰਾਮ ਬਿਸ਼ਨੋਈ ਵਾਸੀ ਵਜੋਂ ਹੋਈ ਹੈ। ਜਲੌਰ ਜ਼ਿਲ੍ਹੇ ਦਾ ਰਹਿਣ ਵਾਲਾ 32 ਸਾਲਾ ਭੀਖਾ ਰਾਮ […]
National  Breaking News  Entertainment 
Read More...

ਸਲਮਾਨ ਖਾਨ ਸਣੇ ਕਈ ਸਿਤਾਰਿਆਂ ‘ਤੇ ਮੰਡਰਾ ਰਿਹਾ ਜਾਨ ਦਾ ਖ਼ਤਰਾ , ਧਮ.ਕੀਆਂ ਮਿਲਣ ਤੋਂ ਬਾਅਦ ਫੈਲੀ ਦਹਿ.ਸ਼ਤ

An atmosphere of terror in Bollywood industry ਬਾਲੀਵੁੱਡ ਦਬੰਗ ਸਲਮਾਨ ਖਾਨ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ ਵਿੱਚ ਬਾਬਾ ਸਿੱਦੀਕੀ ਦੇ ਕਤਲ ਦੀ ਜ਼ਿੰਮੇਵਾਰੀ ਲਾਰੇਂਸ ਬਿਸ਼ਨੋਈ ਗੈਂਗ ਨੇ ਲਈ ਹੈ, ਜਿਸ ਤੋਂ ਬਾਅਦ ਫਿਲਮੀ ਸਿਤਾਰੇ ਅਤੇ ਪ੍ਰਸ਼ੰਸਕਾਂ ਵਿਚਾਲੇ ਸਲਮਾਨ ਦੀ ਸੁਰੱਖਿਆ ਨੂੰ ਲੈ ਚਿੰਤਾ ਬਣੀ ਹੋਈ […]
National  Entertainment 
Read More...

ਬਾਲੀਵੁੱਡ ਅਦਾਕਰ ਗੋਵਿੰਦਾ ਨੂੰ ਲੱਗੀ ਗੋਲੀ , ਅਪਣੀ ਹੀ ਬੰਦੂਕ ਤੋਂ ਹੋਏ ਜ਼ਖਮੀ

Govinda Firing Case Health  ਅਦਾਕਾਰ ਗੋਵਿੰਦਾ ਨੂੰ ਆਪਣੀ ਹੀ ਬੰਦੂਕ ਨਾਲ ਲੱਤ ਵਿੱਚ ਗੋਲੀ ਲੱਗ ਗਈ ਹੈ। ਇਹ ਘਟਨਾ ਸਵੇਰੇ ਪੌਣੇ ਪੰਜ ਵਜੇ ਵਾਪਰੀ। ਉਹ ਸਵੇਰੇ ਕਿਤੇ ਜਾਣ ਲਈ ਨਿਕਲ ਰਹੇ ਸਨ। ਉਸੇ ਸਮੇਂ ਗਲਤੀ ਨਾਲ ਮਿਸ ਫਾਇਰ ਹੋ ਗਿਆ। ਹੁਣ ਅਦਾਕਾਰ CRITI ਕੇਅਰ ਹਸਪਤਾਲ ਵਿੱਚ ਦਾਖਲ ਹੈ। ਪੁਲਿਸ ਮੁਤਾਬਕ ਗੋਲੀ ਚੱਲਣ ਤੋਂ ਬਾਅਦ ਪੁਲਿਸ […]
Entertainment 
Read More...

ਠੱਗਾਂ ਨੇ ਲੱਭ ਲਿਆ ਠੱਗੀ ਦਾ ਨਵਾਂ ਤਰੀਕਾ , ਨੋਟਾਂ ‘ਤੇ ਅਨੁਪਮ ਖੇਰ ਦੀ ਤਸਵੀਰ ਛਾਪਕੇ ਵਪਾਰੀ ਨਾਲ ਮਾਰੀ ਡੇਢ ਕਰੋੜ ਦੀ ਠੱਗੀ

Fake Currency with Anupam Kher Picture ਗੁਜਰਾਤ ਦੇ ਅਹਿਮਦਾਬਾਦ ਵਿੱਚ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਹਿੰਦੀ ਸਿਨੇਮਾ ਦੇ ਉੱਘੇ ਕਲਾਕਾਰ ਅਨੁਪਮ ਖੇਰ (anupam kher ) ਦੀਆਂ ਤਸਵੀਰਾਂ ਨੋਟਾਂ ਉੱਤੇ ਮਹਾਤਮਾ ਗਾਂਧੀ ਦੀ ਬਜਾਏ ਛਪੀਆਂ ਪਾਈਆਂ ਗਈਆਂ ਹਨ। ਅਹਿਮਦਾਬਾਦ ਪੁਲਿਸ ਨੇ ਅਜਿਹੇ 500 ਰੁਪਏ ਦੇ ਹਜ਼ਾਰਾਂ ਨੋਟ ਜ਼ਬਤ ਕੀਤੇ ਹਨ, ਜਿਨ੍ਹਾਂ ਦੀ ਕੁੱਲ ਰਕਮ […]
National  Entertainment 
Read More...

ਐਸ਼ਵਰਿਆ ਰਾਏ ਦੇ ਇਸ ਫੈਸਲੇ ਤੋਂ ਬਾਅਦ ਹੋਰ ਤੇਜ ਹੋਈ ਅਭਿਸ਼ੇਕ ਬਚਨ ਨਾਲ ਤਲਾਕ ਦੀ ਚਰਚਾ

Aishwarya Rai Abhishek Bachchan ਐਸ਼ਵਰਿਆ ਰਾਏ (Aishwarya Rai) ਅਤੇ ਅਭਿਸ਼ੇਕ ਬੱਚਨ ਆਪਣੇ ਰਿਸ਼ਤੇ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਕਈ ਅਫਵਾਹਾਂ ਚੱਲ ਰਹੀਆਂ ਹਨ ਕਿ ਦੋਵੇਂ ਆਪਣਾ ਰਿਸ਼ਤਾ ਖਤਮ ਕਰਨ ਵਾਲੇ ਹਨ ਤੇ ਗੱਲ ਤਲਾਕ ਤੱਕ ਪਹੁੰਚ ਗਈ ਹੈ। ਹਾਲਾਂਕਿ ਇਸ ਗੱਲ ਦੀ ਕੋਈ ਪੁਸ਼ਟੀ ਨਹੀਂ ਹੋਈ ਹੈ। ਵੈਸੇ […]
Entertainment 
Read More...

Advertisement