BRAM SHANKER JIMPA
<% catList.forEach(function(cat){ %>
<%= cat.label %>
<% }); %>
<%- node_title %>
Published On
By <%= createdBy.user_fullname %>
<%= node_description %>
<% } %>
Read More...
<%- node_title %>
Published On
By <%= createdBy.user_fullname %>
<% if(node_description!==false) { %>
<%= node_description %>
<% } %>
<% catList.forEach(function(cat){ %>
<%= cat.label %>
<% }); %>
Read More...
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡਾਂ ‘ਚ ਸਾਫ ਪਾਣੀ ਦੀ ਸਪਲਾਈ ਲਈ 165 ਕਰੋੜ ਰੁਪਏ ਦੇ ਪ੍ਰੋਜੈਕਟ ਮੰਜ਼ੂਰ:- ਜਿੰਪਾ
Published On
By Nirpakh News
CM Bhagwant Mann approves
Read More...
ਬ੍ਰਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਸਕੀਮਾਂ ਦੀ ਪ੍ਰਗਤੀ ਵਿਚ ਤੇਜ਼ੀ ਲਿਆਉਣ ਲਈ ਜੰਗਲਾਤ ਮੰਤਰੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ
Published On
By Nirpakh News
BRAM SHANKER JIMPA
Read More...
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਦਾ ਨਿਪਟਾਰਾ: ਜਿੰਪਾ
Published On
By Nirpakh News
ਚੰਡੀਗੜ੍ਹ, 21 ਜੁਲਾਈ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਵਿਭਾਗ ‘ਚ 16 ਮਹੀਨਿਆਂ ਦੌਰਾਨ ਆਈਆਂ ਸ਼ਿਕਾਇਤਾਂ ‘ਚੋਂ 98 ਫੀਸਦੀ ਤੋਂ ਵੀ ਜ਼ਿਆਦਾ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ‘ਚ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ […]
Read More...
ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71.50 ਕਰੋੜ ਰੁਪਏ ਹੋਰ ਜਾਰੀ ਕਰਨਗੇ: ਜਿੰਪਾ
Published On
By Nirpakh News
ਹੜ੍ਹ ਕਾਰਣ ਮਰਨ ਵਾਲੇ ਦੇ ਪਰਿਵਾਰ ਨੂੰ ਰਾਹਤ ਫੰਡ ‘ਚੋਂ ਤੁਰੰਤ ਰਾਸ਼ੀ ਦੇਣ ਦੇ ਨਿਰਦੇਸ਼– ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਪ੍ਰਭਾਵਿਤਾਂ ਤੱਕ ਰਾਸ਼ਣ ਅਤੇ ਦਵਾਈਆਂ ਪੁੱਜਦੀਆਂ ਕਰਨ ਦੀ ਹਦਾਇਤ– ਮਨੁੱਖੀ ਜਾਨ-ਮਾਲ ਦੇ ਨਾਲ-ਨਾਲ ਬੇਜ਼ੁਬਾਨੇ ਪਸ਼ੂਆਂ ਨੂੰ ਬਚਾਉਣ ਲਈ ਖਾਸ ਉਪਰਾਲੇ ਕਰਨ ਲਈ ਕਿਹਾ ਚੰਡੀਗੜ੍ਹ, 12 ਜੁਲਾਈ: RELIEF WORK PUNJAB ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ […]
Read More...
ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ
Published On
By Nirpakh News
ਚੰਡੀਗੜ੍ਹ, 5 ਜੁਲਾਈ:stamp sale registration revenue ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਵਿੱਤੀ ਸਾਲ 2023-24 ਦੇ ਪਹਿਲੇ 3 ਮਹੀਨਿਆਂ ਵਿਚ 17 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ […]
Read More...
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ
Published On
By Nirpakh News
ਆਪਣੇ ਮਹਾਨ ਸ਼ਹੀਦਾਂ ਤੇ ਸੂਰਬੀਰਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫ਼ਰਜ਼ : ਜਿੰਪਾ – ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਛੰਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਚੰਡੀਗੜ੍ਹ martyred in Chhota Ghallughara 1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ […]
Read More...
ਮ ਸ਼ੰਕਰ ਜਿੰਪਾ ਵੱਲੋਂ ਮਾਲ ਵਿਭਾਗ ਦੇ ਹੈਲਪਲਾਈਨ ਨੰਬਰ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤੇਜ਼ ਕਰਨ ਦੀਆਂ ਹਦਾਇਤਾਂ
Published On
By Nirpakh News
– ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਸਾਰੀਆਂ ਤਹਿਸੀਲਾਂ ਅਤੇ ਜ਼ਿਲ੍ਹਾ ਮੁਕਾਮਾਂ ਦੀਆਂ ਪ੍ਰਮੁੱਖ ਥਾਂਵਾਂ ‘ਤੇ ਹੈਲਪਲਾਈਨ ਨੰਬਰ ਸਬੰਧੀ ਫਲੈਕਸ ਬੋਰਡ ਲਾਉਣ ਦੇ ਆਦੇਸ਼ ਚੰਡੀਗੜ੍ਹ, 23 ਜੂਨ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਦੀ ਖੱਜਲ ਖੁਆਰੀ […]
Read More...
ਬ੍ਰਮ ਸ਼ੰਕਰ ਜਿੰਪਾ ਵਲੋਂ ਸਮੂਹ ਪੰਜਾਬੀਆਂ ਨੂੰ ਵਿਸਾਖੀ ਦੀ ਵਧਾਈ
Published On
By Nirpakh News
ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਚੰਡੀਗੜ੍ਹ, 14 ਅਪ੍ਰੈਲ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਸਾਖੀ ਦੇ ਤਿਉਹਾਰ ’ਤੇ ਪੰਜਾਬ ਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇੱਥੋਂ ਜਾਰੀ ਇੱਕ ਸੰਦੇਸ਼ ਵਿੱਚ ਜਿੰਪਾ ਨੇ ਕਿਹਾ ਕਿ ਇਸ ਤਿਉਹਾਰ ਦੀ ਸਾਡੇ ਖੇਤੀ […]
Read More...