ਕਿਸੇ ਵੀ ਸਮੇਂ ਆ ਸਕਦਾ ਹੈ ਪੰਜਾਬ 'ਚ ਤੂਫ਼ਾਨ, ਮਚਾਏਗਾ ਭਾਰੀ ਤਬਾਹੀ..

ਮੌਸਮ ਵਿਭਾਗ ਨੇ ਦਿੱਤੀ ਚੌਕਸ ਹੋਣ ਦੀ ਚਿਤਾਵਨੀ

ਕਿਸੇ ਵੀ ਸਮੇਂ ਆ ਸਕਦਾ ਹੈ ਪੰਜਾਬ 'ਚ ਤੂਫ਼ਾਨ, ਮਚਾਏਗਾ ਭਾਰੀ ਤਬਾਹੀ..

ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 23 ਫਰਵਰੀ ਤੱਕ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦੇਰ ਰਾਤ ਤੋਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਨੋਇਡਾ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ।
ਦੇਖੋ ਵੀਡੀਓ ....