Breaking News

ਉੱਤਰਾਖੰਡ 'ਚ ਭਾਰੀ ਤਬਾਹੀ ! ਚਮੋਲੀ ਚ ਟੁੱਟਿਆ ਗਲੇਸ਼ੀਅਰ , ਕਈ ਮਜ਼ਦੂਰ ਫ਼ਸੇ

ਉਤਰਾਖੰਡ ਦੇ ਚਮੋਲੀ ਵਿੱਚ ਸ਼ੁੱਕਰਵਾਰ ਸਵੇਰੇ 8 ਵਜੇ ਬਰਫ਼ ਦੇ ਤੋਦੇ ਡਿੱਗਣ ਕਾਰਨ 57 ਮਜ਼ਦੂਰ ਬਰਫ਼ ਹੇਠ ਦੱਬ ਗਏ। ਇਹ ਘਟਨਾ ਚਮੋਲੀ ਦੇ ਮਾਨਾ ਪਿੰਡ ਵਿੱਚ ਵਾਪਰੀ। ਬਾਰਡਰ ਰੋਡ ਆਰਗੇਨਾਈਜ਼ੇਸ਼ਨ (ਬੀਆਰਓ) ਦੀ ਟੀਮ ਚਮੋਲੀ-ਬਦਰੀਨਾਥ ਹਾਈਵੇਅ 'ਤੇ ਬਰਫ਼ ਹਟਾਉਣ ਦਾ ਕੰਮ...
National  Breaking News 
Read More...

CM ਮਾਨ ਦਾ ਬੁਲਡੋਜ਼ਰ ਐਕਸ਼ਨ ! ਵੱਡੇ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾਂ

ਪਟਿਆਲਾ : 27 ਫ਼ਰਵਰੀ ( ਮਾਲਕ ਸਿੰਘ ਘੁੰਮਣ )  ਪੰਜਾਬ ਸਰਕਾਰ ਯੂਪੀ ਸਰਕਾਰ ਦੀ ਤਰਜ਼ 'ਤੇ ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਕਾਰਵਾਈ ਕਰ ਰਹੀ ਹੈ। ਇਸ ਸਬੰਧ ਵਿੱਚ, ਪਟਿਆਲਾ ਵਿੱਚ ਰਿੰਕੀ ਨਾਮ ਦੀ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ 'ਤੇ ਬੁਲਡੋਜ਼ਰ...
Punjab  Breaking News 
Read More...

ਵਿਧਾਨਸਭਾ ਸੈਸ਼ਨ ਤੋਂ ਬਾਅਦ ਅੱਜ ਚੰਡੀਗੜ੍ਹ 'ਚ ਹੋਵੇਗੀ ਕੈਬਿਨੇਟ ਮੀਟਿੰਗ !ਕਈ ਮੁੱਦਿਆ 'ਤੇ ਹੋਵੇਗਾ ਮੰਥਨ

ਪੰਜਾਬ ਮੰਤਰੀ ਮੰਡਲ ਦੀ ਅੱਜ (27 ਫਰਵਰੀ) ਨੂੰ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੀ ਆਬਕਾਰੀ ਨੀਤੀ ਸਮੇਤ ਵੱਖ-ਵੱਖ ਮੁੱਦਿਆਂ ਨੂੰ ਮਨਜ਼ੂਰੀ ਮਿਲਣ ਦੀ ਉਮੀਦ ਹੈ। ਇਸ ਦੇ...
Punjab  Breaking News 
Read More...

AAP ਵੱਲੋਂ MP ਸੰਜੀਵ ਅਰੋੜਾ ਨੂੰ ਐਲਾਨਿਆ ਲੁਧਿਆਣਾ ਵੈਸਟ ਜ਼ਿਮਨੀ ਚੋਣ ਦਾ ਉਮੀਦਵਾਰ

ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਜ ਸਭਾ ਮੈਂਬਰ ਅਤੇ ਉਦਯੋਗਪਤੀ ਸੰਜੀਵ ਅਰੋੜਾ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਹੈ। ਇਹ...
Punjab  National  Breaking News 
Read More...

1984 ਸਿੱਖ ਦੰਗਿਆਂ 'ਤੇ ਵੱਡਾ ਫੈਸਲਾ, ਦੋਸ਼ੀ ਸੱਜਣ ਕੁਮਾਰ ਨੂੰ ਹੋਈ ਉਮਰ ਕੈਦ

ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਮੰਗਲਵਾਰ ਨੂੰ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਰਾਊਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਦੁਪਹਿਰ 2 ਵਜੇ ਤੋਂ ਬਾਅਦ ਫੈਸਲਾ...
Punjab  National  Breaking News 
Read More...

ਸੁਨਿਆਰੇ ਦੀ ਦੁਕਾਨ 'ਤੇ ਚੱਲੀਆਂ ਠਾ/ਹ-ਠਾ/ਹ ਗੋਲੀ/ਆਂ , ਵੀਡੀਓ ਦੇਖ ਉੱਡ ਜਾਣਗੇ ਹੋਸ਼

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਕਸਬੇ ਵਿੱਚ, ਮੋਟਰਸਾਈਕਲ 'ਤੇ ਸਵਾਰ ਦੋ ਨਕਾਬਪੋਸ਼ ਹਥਿਆਰਬੰਦ ਹਮਲਾਵਰਾਂ ਨੇ ਇੱਕ ਮਸ਼ਹੂਰ ਜਿਊਲਰ ਕਾਂਡਾ ਜਵੈਲਰਜ਼ ਦੀ ਦੁਕਾਨ 'ਤੇ ਗੋਲੀਆਂ ਚਲਾ ਦਿੱਤੀਆਂ ਦੁਕਾਨਦਾਰ ਦੁਕਾਨ ਖੋਲ੍ਹ ਹੀ ਰਿਹਾ ਸੀ ਕਿ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ...
Punjab  Breaking News 
Read More...

ਕਮਾਲ ਕਰਦੇ ਹੋ ਰਾਣਾ ਜੀ , ਨਾਮ ਦੱਸੋ ਤਹਿਸੀਲਦਾਰ ਦਾ , ਵਿਧਾਨਸਭਾ 'ਚ ਰਾਣਾ ਗੁਰਜੀਤ ਨੂੰ ਮੰਤਰੀ ਅਮਨ ਅਰੋੜਾ ਦਾ ਜਵਾਬ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ (24 ਫਰਵਰੀ) ਸ਼ੁਰੂ ਹੋਇਆ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਸਰਕਾਰੀ ਸੀਟਾਂ 'ਤੇ ਬੈਠ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਨਹੀਂ ਤਾਂ, ਤਨਖਾਹ ਤੋਂ ਪੈਨਸ਼ਨ ਵੱਲ ਜਾਣ...
Punjab  Breaking News 
Read More...

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ ! ਗੈਂਗਸਟਰ ਅਤੇ ਪੁਲਿਸ ਵਿਚਕਾਰ ਚੱਲੀ ਗੋਲੀ ,,,

ਪੰਜਾਬ ਪੁਲਿਸ ਲਗਾਤਾਰ ਗੈਂਗਸਟਰ ਦੇ ਵਿਰੁੱਧ ਕਾਰਵਾਈ ਕਰ ਰਹੀ ਹੈ ਇਸ ਸਿਲਸਿਲੇ ਚ ਪੰਜਾਬ ਪੁਲਿਸ ਨੂੰ  ਵੱਡੀ ਸਫਲਤਾ ਮਿਲੀ ਹੈ , ਦੱਸ ਦੇਈਏ ਕਿ ਗੈਂਗਸਟਰ ਅਤੇ ਪੁਲਿਸ ਦੇ ਵਿਚਕਾਰ ਚੱਲੀ ਗੋਲੀ ਅਤੇ ਜਵਾਬੀ ਕਾਰਵਾਈ  ਦੌਰਾਨ ਪੁਲਿਸ ਨੇ ਗੈਂਗਸਟਰ ਦੀ ਲੱਤ...
Punjab  Breaking News 
Read More...

ਟਰੰਪ 'ਤੇ ਮੋਦੀ ਦੀ ਯਾਰੀ 'ਤੇ ਉੱਠਣ ਲੱਗੇ ਸਵਾਲ ! ਟਰੰਪ ਨੇ ਕਿਹਾ " ਮੈਂ ਕਿਸੇ ਦੀ ਪ੍ਰਵਾਹ ਨਹੀਂ ਕਰਦਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤਿੰਨ ਦਿਨਾਂ ਵਿੱਚ ਤੀਜੀ ਵਾਰ ਭਾਰਤ ਵਿੱਚ ਅਮਰੀਕੀ ਚੋਣ ਫੰਡਿੰਗ 'ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਬਾਈਡਨ ਪ੍ਰਸ਼ਾਸਨ ਵੱਲੋਂ ਭਾਰਤ ਨੂੰ ਦਿੱਤੇ ਗਏ 182 ਕਰੋੜ ਰੁਪਏ ਦੇ ਫੰਡਿੰਗ ਨੂੰ ਰਿਸ਼ਵਤਖੋਰੀ ਦੱਸਿਆ। ਟਰੰਪ ਨੇ ਕਿਹਾ ਕਿ...
World News  National  Breaking News 
Read More...

ਕਿਸੇ ਵੀ ਸਮੇਂ ਆ ਸਕਦਾ ਹੈ ਪੰਜਾਬ 'ਚ ਤੂਫ਼ਾਨ, ਮਚਾਏਗਾ ਭਾਰੀ ਤਬਾਹੀ..

ਦੇਸ਼ ਵਿਚ ਮੌਸਮ ਲਗਾਤਾਰ ਬਦਲ ਰਿਹਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਬੰਗਾਲ ਦੀ ਖਾੜੀ ਦੇ ਉੱਤਰੀ ਹਿੱਸੇ ਵਿੱਚ ਇੱਕ ਐਂਟੀ-ਸਾਈਕਲੋਨ ਸਰਕੂਲੇਸ਼ਨ ਬਣ ਰਿਹਾ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ...
Punjab  National  Breaking News  WEATHER 
Read More...

ਪ੍ਰਾਈਵੇਟ ਸਕੂਲਾਂ ਦੇ ਦਾਖਲੇ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫੈਸਲਾ ! 25% ਸੀਟਾਂ ਰਾਖਵੀਂਆਂ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਲੈ ਕੇ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਤਹਿਤ ਪ੍ਰਾਈਵੇਟ ਸਕੂਲ ਦਾਖਲੇ ਨੂੰ ਲੈ ਕੇ ਜੋ ਮਨਮਾਨੀ ਕਰਦੇ ਹਨ ਉਹ ਹੁਣ ਨਹੀਂ ਕਰ ਸਕਣਗੇ। ਹਾਈਕੋਰਟ ਨੇ ਵੱਡਾ ਫੈਸਲਾ ਜਾਰੀ ਕਰਦੇ ਹੋਏ ਪੰਜਾਬ ਦੇ...
Punjab  Breaking News  Education 
Read More...