ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁੱਕੀ ਸਹੁੰ, CM ਮਾਨ ਨੇ ਗਲ ਲੱਗ ਕੇ ਦਿੱਤੀ ਵਧਾਈ

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁੱਕੀ ਸਹੁੰ, CM ਮਾਨ ਨੇ ਗਲ ਲੱਗ ਕੇ ਦਿੱਤੀ ਵਧਾਈ

 CM Mann congratulated him with a hug ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਦੌਰਾਨ ਜਿੱਥੇ CM ਮਾਨ ਨੇ […]

 CM Mann congratulated him with a hug

ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਦੌਰਾਨ ਜਿੱਥੇ CM ਮਾਨ ਨੇ ਗਲ ਲੱਗ ਕੇ ਕਟਾਰੀਆ ਨੂੰ ਵਧਾਈ ਦਿੱਤੀ, ਉੱਥੇ ਹੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਪੈਰੀਂ ਹੱਥ ਲਗਾ ਕੇ ਕੇ ਅਸ਼ੀਰਵਾਦ ਲਿਆ।CM Mann congratulated him with a hug

also read :- ਬੁਸ਼ਰਾ ਬੀਬੀ ਫੌਜ ਦੇ ਹੈੱਡਕੁਆਰਟਰ ‘ਤੇ ਹਮਲੇ ਸਮੇਤ 11 ਮਾਮਲਿਆਂ ‘ਚ ਨਾਮਜ਼ਦ

ਜ਼ਿਕਰਯੋਗ ਹੈ ਕਿ ਗੁਲਾਬ ਚੰਦ ਕਟਾਰੀਆ ਇਸ ਤੋਂ ਪਹਿਲਾਂ ਅਸਾਮ ਦੇ ਰਾਜਪਾਲ ਸਨ। ਉਹ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ 8 ਵਾਰ ਵਿਧਾਇਕ ਅਤੇ ਇਕ ਵਾਰ ਐੱਮ.ਪੀ. ਵੀ ਰਹੇ ਹਨ। CM Mann congratulated him with a hug