ਪੰਜਾਬ ਦੇ ਇਹਨਾਂ ਸਕੂਲਾਂ ‘ਚ 12 ਅਗਸਤ ਤੱਕ ਹੋਣਗੀਆਂ ਛੁੱਟੀਆਂ !
By Nirpakh News
On
Flood affected
Flood affected ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ 12 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
READ ALSO : ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ
ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ’ਚ ਛੁੱਟੀਆਂ 12 ਅਗਸਤ ਤੱਕ ਵਧਾ ਦਿੱਤੀਆਂ ਹਨ। ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਹ ਫ਼ੈਸਲਾ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਦਿੱਤੀ ਗਈ ਰਿਪੋਰਟ ਦੇ ਆਧਾਰ ’ਤੇ ਲਿਆ ਗਿਆFlood affected
ਸਿੱਖਿਆ ਅਫਸਰ ਦੀ ਇਸ ਰਿਪੋਰਟ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਖੁੰਦਰ ਗੱਟੀ, ਸਰਕਾਰੀ ਪ੍ਰਾਇਮਰੀ ਸਕੂਲ ਕਾਲੂਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ ਵਿਚ ਛੁੱਟੀਆਂ ਵਿਚ 12 ਅਗਸਤ ਤੱਕ ਵਾਧਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਅੱਜ 9 ਅਗਸਤ ਤੱਕ ਛੁੱਟੀ ਰਹੇਗੀ।Flood affected