ਦਮਦਮਾ ਸ਼੍ਰੀ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜੱਥੇਦਾਰ ਦਾ ਹੋਇਆ ਦਿਹਾਂਤ
By Nirpakh News
On
Giani Balwant Singh Nandgarh
Giani Balwant Singh Nandgarh
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਅਕਾਲ ਚਲਾਣਾ ਕਰ ਗਏ।ਉਨ੍ਹਾਂ ਦਾ ਅੰਤਿਮ ਸੰਸਕਾਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਫਾਰਮ ਹਾਊਸ, ਜੇਲ੍ਹ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ।
ਬਲਵੰਤ ਸਿੰਘ ਨੰਦਗੜ੍ਹ 1997 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ।
READ ALSO:ਕਾਂਗਰਸੀ ਵਿਧਾਇਕ ਖਹਿਰਾ ਦੀ ਕਪੂਰਥਲਾ ਅਦਾਲਤ ‘ਚ ਪੇਸ਼ੀ: ਅਦਾਲਤ ਨੇ ਦਿੱਤਾ ਇੱਕ ਦਿਨ ਦਾ ਪੁਲਿਸ ਰਿਮਾਂਡ
Giani Balwant Singh Nandgarh