Breaking News

ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਚੰਡੀਗੜ੍ਹ- ਪੰਜਾਬ ’ਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਅੱਜ ਸਰਕਾਰੀ ਬੱਸਾਂ ਵੱਲੋਂ 2 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਇਸ ਦੇ ਨਾਲ ਹੀ...
Punjab  Breaking News 
Read More...

ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਪੀਰੀਅਡਾਂ ਦੇ ਸਮੇਂ ਵਿੱਚ ਕੀਤਾ ਗਿਆ ਬਦਲਾਅ

ਚੰਡੀਗੜ੍ਹ- ਸੂਬੇ ਦੇ ਸਕੂਲਾਂ 'ਚ 40 ਮਿੰਟ ਦੇ ਪੀਰੀਅਡ ਦੀ ਮਿਆਦ ਘਟਾਉਣ ਲਈ ਇਕ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਇਸ ਯੋਜਨਾ ਅਨੁਸਾਰ 20 ਮਿੰਟ ਬਾਅਦ ਵਿਦਿਆਰਥੀਆਂ ਨੂੰ ਪੰਜ ਮਿੰਟ ਦਾ ਆਰਾਮ ਦਿੱਤਾ ਜਾਵੇਗਾ ਤਾਂ ਜੋ ਪੜ੍ਹਾਈ ਉਨ੍ਹਾਂ '...
Punjab  Breaking News  Education 
Read More...

ਮੋਹਾਲੀ ਜ਼ਿਲ੍ਹੇ ’ਚ ਸ਼ਾਮਲ ਕੀਤੇ ਜਾਣਗੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ

ਮੋਹਾਲੀ- ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ 8 ਪਿੰਡ ਜਲਦੀ ਹੀ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਕੀਤੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਣਯੋਗ ਹੈ ਕਿ ਇਹ ਪਿੰਡ ਰਾਜਪੁਰਾ ਤਹਿਸੀਲ ਦੇ ਅਧੀਨ ਆਉਂਦੇ ਹਨ। ਇਨ੍ਹਾਂ ਪਿੰਡਾਂ ਦੇ ਮੋਹਾਲੀ ਜ਼ਿਲ੍ਹੇ ਵਿੱਚ ਸ਼ਾਮਲ ਹੁੰਦੇ...
Punjab  Breaking News 
Read More...

ਮੱਧ ਪ੍ਰਦੇਸ਼ ਸਰਕਾਰ ਨੇ ਚੁੱਕਿਆ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਡਾ ਕਦਮ, 1 ਅਪ੍ਰੈਲ ਤੋਂ 19 ਥਾਵਾਂ ਉੱਤੇ ਲੱਗੀ ਸ਼ਰਾਬ ’ਤੇ ਪਾਬੰਦੀ

ਮੱਧ ਪ੍ਰਦੇਸ਼- ਮੱਧ ਪ੍ਰਦੇਸ਼ ਦੀ ਮੋਹਨ ਯਾਦਵ ਸਰਕਾਰ ਨੇ ਨਸ਼ਾ ਮੁਕਤੀ ਵੱਲ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ। ਰਾਜ ਦੇ 19 ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸ਼ਰਾਬ ਦੀਆਂ ਦੁਕਾਨਾਂ ਅੱਜ 1 ਅਪ੍ਰੈਲ 2025 ਤੋਂ ਬੰਦ ਹੋ ਜਾਣਗੀਆਂ। ਦੱਸ ਦੇਈਏ ਕਿ ਅਹਿਲਿਆਬਾਈ...
National  Breaking News 
Read More...

ਮੋਹਾਲੀ ਅਦਾਲਤ ਨੇ ਜ਼ਬਰ-ਜਨਾਹ ਮਾਮਲੇ ‘ਚ ਸੁਣਾਇਆ ਵੱਡਾ ਫੈਸਲਾ, ਪਾਸਟਰ ਬਜਿੰਦਰ ਨੂੰ ਹੋਈ ਉਮਰ ਕੈਦ

ਮੋਹਾਲੀ- ਜਿਸ ਖ਼ਬਰ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਸੀ ਹੁਣ ਉਹ ਇੰਤਜ਼ਾਰ ਪੂਰਾ ਚੁੱਕਾ ਹੈ। ਦੱਸ ਦਈਏ ਕਿ ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਸਜ਼ਾ ਦਾ...
Punjab  Breaking News 
Read More...

ਪੰਜਾਬ ਯੂਨੀਵਰਸਿਟੀ ’ਚ ਹੋਏ ਕਤਲ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ, 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ-   ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਇੱਕ ਸ਼ੋਅ ਦੌਰਾਨ ਪੰਜਾਬ ਯੂਨੀਵਰਸਿਟੀ (PU) ਚੰਡੀਗੜ੍ਹ ਦੇ ਵਿਦਿਆਰਥੀ ਆਦਿਤਿਆ ਠਾਕੁਰ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਚਾਰ ਦੋਸ਼ੀ ਮਨੀਮਾਜਰਾ ਦੇ ਰਹਿਣ ਵਾਲੇ ਦੱਸੇ...
Punjab  Breaking News  Education 
Read More...

1 ਅਪ੍ਰੈਲ ਤੋਂ LPG ਤੋਂ ਲੈ ਕੇ UPI ਤੇ ਇਨਕਮ ਟੈਕਸ ਸਣੇ ਬਦਲਣਗੇ ਇਹ ਨਿਯਮ

ਨਿਊਜ ਡੈਸਕ- 1 ਅਪ੍ਰੈਲ ਤੋਂ ਇਨਕਮ ਟੈਕਸ ਨਾਲ ਜੁੜੇ ਨਿਯਮਾਂ ਵਿਚ ਵੱਡੇ ਬਦਲਾਅ ਹੋਣ ਜਾ ਰਹੇ ਹਨ ਜੋ ਹਰ ਟੈਕਸਦਾਤਾ ਲਈ ਜਾਣਨਾ ਜ਼ਰੂਰੀ ਹੈ। ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਲਾਗੂ ਹੋਣ ਵਾਲੇ ਇਹ ਮੁੱਖ ਬਦਲਾਅ ਟੈਕਸ ਸਲੈਬ...
Punjab  Breaking News 
Read More...

ਕਰਨਲ ਬਾਠ ਦੀ ਪਤਨੀ ਅੱਜ CM ਮਾਨ ਨਾਲ ਕਰਨਗੇ ਮੁਲਾਕਾਤ

ਨਿਊਜ ਡੈਸਕ- ਕਰਨਲ ਬਾਠ ਦੇ ਪਰਿਵਾਰ ਨੇ ਬੀਤੇ ਦਿਨੀਂ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ ਤੇ ਮੁਲਾਕਾਤ ਤੋਂ ਬਾਅਦ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਵੱਡਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਰਾਜਨਾਥ ਸਿੰਘ...
Punjab  Breaking News 
Read More...

ਟੈਕਸ ਤੋਂ ਮੁਕਤੀ ਦੇ ਦਿਨ ਆ ਰਹੇ ਹਨ ਨੇੜੇ- ਟਰੰਪ

ਨਿਊਜ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ 2 ਅਪ੍ਰੈਲ ਨੂੰ ਉਹ ਟੈਰਿਫ ਦੀ ਲੜੀ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਨ ਤੇ ਇਹ ਦਿਨ ਅਮਰੀਕੀਆਂ ਲਈ ਟੈਕਸ ਤੋਂ ‘ਮੁਕਤੀ ਦਿਵਸ’ ਹੋਵੇਗਾ। ਇਹ ਕਦਮ ਅਮਰੀਕਾ ਨੂੰ ਵਿਦੇਸ਼ੀ ਵਸਤਾਂ ਤੋਂ...
World News  Breaking News 
Read More...

ਪੰਜਾਬ ਵਿੱਚ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ

ਲੁਧਿਆਣਾ (ਖੰਨਾ) - ਲੁਧਿਆਣਾ ਦੇ ਖੰਨਾ ਵਿੱਚ ਕਣਕ ਦੀ ਖਰੀਦ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। SDM ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਇਸ ਸੀਜ਼ਨ...
Punjab  Breaking News  Agriculture 
Read More...

ਕਪੂਰਥਲਾ ’ਚ ਅੱਗ ਨੇ ਮਚਾਇਆ ਕਹਿਰ

ਕਪੂਰਥਲਾ- ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ਉੱਤੇ ਰੇਲ ਕੋਚ ਫੈਕਟਰੀ ਨੇੜੇ ਸਥਿਤ ਝੁੱਗੀਆਂ ਨੂੰ ਦੇਰ ਰਾਤ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਣਯੋਗ ਹੈ ਕਿ ਅੱਗ ਦੀਆਂ ਝਪਟਾਂ ਐਨੀਆਂ ਤੇਜ਼ ਸਨ ਕਿ ਅੱਗ ਨੇ ਲੋਕਾਂ ਦੀਆਂ ਚੀਕਾਂ ਕਢਾ...
Punjab  Breaking News 
Read More...

ਅੱਜ ਦੀਆਂ ਮੁੱਖ ਖਬਰਾਂ

Punjab 
Read More...

Advertisement